ਪਟਿਆਲਾ :ਜਿਲਾ ਪਟਿਆਲਾ ਦੇ ਸ਼ਿਕਾਰਤਾਂ ਵਿਭਾਗ ਖੇਤੀਬਾੜੀ ਵਿਕਾਸ ਬੈਂਕ ਪਟਿਆਲਾ ਦੀ ਚੋਣ ਰੱਖਣ ਤੇ ਭੜਕੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਇੱਕ ਪਾਸੇ ਤਾਂ ਮਿਉਂਸਿਪਲ ਕਾਰਪੋਰੇਸ਼ਨ ਦੀਆਂ ਚੋਣਾਂ ਨੂੰ ਰੱਦ ਕਰਾਇਆ ਗਿਆ ਹੈ। ਦੂਜੇ ਪਾਸੇ ਕੋਰੋਨਾ ਮਹਾਂਮਾਰੀ ਦਾ ਪ੍ਰਭਾਵ ਬੜੀ ਹੀ ਤੇਜ਼ੀ ਨਾਲ ਵਧ ਰਿਹਾ ਹੈ ਕਿੰਨੇ ਮਰੀਜ਼ਾਂ ਦੀਆਂ ਮੌਤਾਂ ਹੋ ਰਹੀਆਂ ਹਨ। ਇਸ ਸੰਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਸਿਕਾਰਤਾ ਵਿਭਾਗ ਦੇ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਨਾਲ ਗੱਲਬਾਤ ਕੀਤੀ ਸੀ।
ਇਹ ਵੀ ਪੜੋ:ਭਾਜਪਾ ਨੇਤਾ ਸ਼ੁਹੇਂਦੂ ਅਧਿਕਾਰੀ ਬਣ ਸਕਦੇ ਨੇ ਵਿਰੋਧੀ ਧਿਰ ਦੇ ਨੇਤਾ, ਚਰਚਾ ਜ਼ੋਰਾ 'ਤੇ !