ਪੰਜਾਬ

punjab

ETV Bharat / state

ਬਿਜਲੀ ਦਰਾਂ ਨੂੰ ਲੈ ਕੇ ਖਹਿਰਾ ਨੇ ਲਾਇਆ ਪਟਿਆਲੇ ਡੇਰਾ - Khaira

ਬਿਜਲੀ ਦਰਾਂ ਨੂੰ ਲੈ ਕੇ ਸੂਬੇ ਵਿੱਚ ਵਿਰੋਧੀ ਦਲਾਂ ਦੇ ਧਰਨੇ ਜਾਰੀ।

ਬਿਜਲੀ ਦਰਾਂ ਨੂੰ ਲੈ ਕੇ ਖਹਿਰਾ ਵੱਲੋਂ ਧਰਨਾ

By

Published : Jul 22, 2019, 12:41 PM IST

ਪਟਿਆਲਾ : ਪੰਜਾਬ ਵਿੱਚ ਵੱਧ ਰਹੇ ਬਿਜਲੀ ਦੇ ਰੇਟਾਂ ਨੂੰ ਲੈ ਕੇ ਅੰਦੋਲਨਾਂ ਦਾ ਦੌਰ ਜਾਰੀ ਹੈ। ਜਿਸ ਨੂੰ ਲੈ ਕੇ ਅੱਜ ਪਟਿਆਲਾ ਵਿਖੇ ਬਿਜਲੀ ਬੋਰਡ ਦੇ ਸਾਹਮਣੇ ਡਾ ਧਰਮਵੀਰ ਗਾਂਧੀ ਅਤੇ ਸੁਖਪਾਲ ਖਹਿਰਾ ਵੱਲੋਂ ਧਰਨਾ ਲਾਇਆ ਜਾ ਰਿਹਾ ਹੈ।

ਵੇਖੋ ਵੀਡਿਓ।

ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਨਵੇਂ ਬਣੇ ਬਿਜਲੀ ਮੰਤਰੀ ਨਵਜੋਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਅੱਜ ਕੱਲ੍ਹ ਬਿਜਲੀ ਮੰਤਰੀ ਦਾ ਕਾਰਜਭਾਰ ਮੁੱਖ ਮੰਤਰੀ ਖ਼ੁਦ ਸੰਭਾਲ ਰਹੇ ਹਨ।

ABOUT THE AUTHOR

...view details