ਪੰਜਾਬ

punjab

ETV Bharat / state

ਰਾਜਾ ਵੜਿੰਗ ਪਹੁੰਚੇ ਪਟਿਆਲਾ ਦੇ ਬੱਸ ਸਟੈਂਡ ਦਾ ਕੀਤਾ ਦੌਰਾ

ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਨੀਵਾਰ ਸਵੇਰੇ ਪਟਿਆਲਾ ਦੇ ਪੀ.ਆਰ.ਟੀ.ਸੀ ਡਿੱਪੂ ਦਾ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਪੀ.ਆਰ.ਟੀ.ਸੀ ਅਤੇ ਪੰਜਾਬ ਰੋਡਵੇਜ਼ ਜਿਹੇ ਜਨਤਕ ਅਦਾਰਿਆਂ ਨੂੰ ਕਾਮਯਾਬ ਕਰਨ ਵਿੱਚ ਉਨ੍ਹਾਂ ਦੇ ਭਰਪੂਰ ਸਹਿਯੋਗ ਦੀ ਮੰਗ ਕੀਤੀ।

ਰਾਜਾ ਵੜਿੰਗ ਪਹੁੰਚੇ ਪਟਿਆਲਾ ਦੇ ਬੱਸ ਸਟੈਂਡ ਤੋਂ ਬੱਸ ਡਿੱਪੂ
ਰਾਜਾ ਵੜਿੰਗ ਪਹੁੰਚੇ ਪਟਿਆਲਾ ਦੇ ਬੱਸ ਸਟੈਂਡ ਤੋਂ ਬੱਸ ਡਿੱਪੂ

By

Published : Oct 15, 2021, 10:44 PM IST

ਪਟਿਆਲਾ: ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਨੀਵਾਰ ਸਵੇਰੇ ਪਟਿਆਲਾ ਦੇ ਪੀ.ਆਰ.ਟੀ.ਸੀ ਡਿੱਪੂ ਦਾ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਪੀ.ਆਰ.ਟੀ.ਸੀ ਅਤੇ ਪੰਜਾਬ ਰੋਡਵੇਜ਼ ਜਿਹੇ ਜਨਤਕ ਅਦਾਰਿਆਂ ਨੂੰ ਕਾਮਯਾਬ ਕਰਨ ਵਿੱਚ ਉਨ੍ਹਾਂ ਦੇ ਭਰਪੂਰ ਸਹਿਯੋਗ ਦੀ ਮੰਗ ਕੀਤੀ। ਪਟਿਆਲਾ ਦੇ ਬੱਸ ਸਟੈਂਡ ਪਹੁੰਚ ਕੇ ਕੰਡਕਟਰ ਅਤੇ ਡਰਾਈਵਰਾਂ ਤੋਂ ਜਾਣ ਕੇ ਉਨ੍ਹਾਂ ਦੀਆਂ ਪ੍ਰੇਸ਼ਾਨੀਆਂ ਅਤੇ ਹੱਲ ਕਰਨ ਦਾ ਕੀਤਾ ਵਾਅਦਾ।

ਰਾਜਾ ਵੜਿੰਗ ਪਹੁੰਚੇ ਪਟਿਆਲਾ ਦੇ ਬੱਸ ਸਟੈਂਡ ਤੋਂ ਬੱਸ ਡਿੱਪੂ
ਉਥੇ ਹੀ ਰਾਜਾ ਵੜਿੰਗ ਟਰਾਂਸਪੋਰਟ ਮੰਤਰੀ ਵੱਲੋਂ ਆਖਿਆ ਗਿਆ ਕਿ ਕੱਚੇ ਕਰਮਚਾਰੀ ਜਲਦ ਪੱਕੇ ਕੀਤੇ ਜਾਣਗੇ ਅਤੇ ਹਰ ਸਾਲ 5% ਤਨਖ਼ਾਹ ਵਿੱਚ ਵਾਧਾ ਕਰੇਗੀ। ਸਾਡੇ ਤੋਂ ਜ਼ਿਆਦਾ ਜਿਹੜੇ 30 ਸਾਲਾਂ ਤੋਂ ਕੰਮ ਕਰ ਰਹੇ ਹਨ। ਇਸ ਲਈ ਉਹਨਾਂ ਦਾ ਜਿਆਦਾ ਤਜੁਰਬਾ ਹੈ। ਉਹਨਾਂ ਨਾਲ ਮਿਲ ਕੇ ਪੀ.ਆਰ.ਟੀ.ਸੀ ਹੋਰ ਵਾਧਾ ਕਰ ਸਕਦੀ ਹੈ।

ABOUT THE AUTHOR

...view details