ਪਟਿਆਲਾ: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਟਿਆਲਾ ਵਿੱਚ ਗੁਰਚਰਨ ਸਿੰਘ ਟੌਹੜਾ ਇੰਸਟੀਟਿਊਟ ਵਿੱਚ ਪੁੱਜੇ। ਜਿਥੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਬੁੱਤਾ ਦੇ ਸੰਬੰਧ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਫੋਨ 'ਤੇ ਗੱਲ ਕੀਤੀ ਸੀ ਤੇ ਉਹ ਦਰਬਾਰ ਸਾਹਿਬ ਦੇ ਬਾਹਰ ਲੱਗੇ ਬੁੱਤਾ ਨੂੰ ਹਟਾਉਣ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਨ ਤੇ ਹੁਣ ਇਹ ਬੁੱਤ ਕਿਸੇ ਹੋਰ ਜਗ੍ਹਾ 'ਤੇ ਲਗਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਇਥੇ ਕੋਈ ਇਹੋ ਜਿਹੀਆ ਚੀਜ਼ਾ ਲਗਾਈਆਂ ਜਾਣ ਜੋ ਸਿੱਖ ਧਰਮ ਨਾਲ ਸੰਬੰਧਿਤ ਹੋਣ।
ਦਰਬਾਰ ਸਾਹਿਬ ਦੇ ਬਾਹਰ ਲੱਗੇ ਬੁੱਤ ਹਟਾਉਣ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ: ਗਿਆਨੀ ਹਰਪ੍ਰੀਤ ਸਿੰਘ - ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਟਿਆਲਾ ਵਿੱਚ ਗੁਰਚਰਨ ਸਿੰਘ ਟੌਹੜਾ ਇੰਸਟੀਟਿਊਟ ਵਿੱਚ ਪੁੱਜੇ। ਜਿਥੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਬੁੱਤਾ ਦੇ ਸੰਬੰਧ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਫੋਨ 'ਤੇ ਗੱਲ ਕੀਤੀ ਸੀ ਤੇ ਉਹ ਦਰਬਾਰ ਸਾਹਿਬ ਦੇ ਬਾਹਰ ਲੱਗੇ ਬੁੱਤਾ ਨੂੰ ਹਟਾਉਣ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਨ।
ਗਿਆਨੀ ਹਰਪ੍ਰੀਤ ਸਿੰਘ
ਇਹ ਵੀ ਪੜੋ: ਹੈਰੀਟੇਜ ਸਟ੍ਰੀਟ ਤੋਂ ਬੁੱਤ ਹਟਾਉਣ ਦੇ ਫ਼ੈਸਲੇ 'ਤੇ ਸਿੱਖ ਜੱਥੇਬੰਦੀਆਂ ਨੇ ਧਰਨਾ ਕੀਤਾ ਖ਼ਤਮ
ਇਸ ਦੇ ਨਾਲ ਹੀ ਓਨ੍ਹਾਂ ਕਿਹਾ ਕਿ ਘੱਟ ਗਿਣਤੀਆਂ 'ਤੇ ਪਾਕਿਸਤਾਨ ਵਿੱਚ ਜੋ ਵੀ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਉਹ ਨਿੰਦਣਯੋਗ ਹਨ।