ਪਟਿਆਲਾ: ਸਥਾਨਕ ਸ਼ਹਿਰ ਵਿਕਾਸ ਨਗਰ 'ਚ ਕੁੜੀ ਨੂੰ ਗੋਲੀ ਮਾਰ ਕੇ ਕਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਪ੍ਰੀਤ ਕੌਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ 2 ਮੋਟਰ ਸਾਈਕਲ ਸਵਾਰਾਂ ਨੇ ਦੇਰ ਰਾਤ ਘਟਨਾ ਨੂੰ ਅੰਜਾਮ ਦਿੱਤਾ, ਤੇ ਮੌਕੇ ਤੋਂ ਫਰਾਰ ਹੋ ਗਏ।
ਪਟਿਆਲਾ 'ਚ ਔਰਤ ਦਾ ਗੋਲੀਆਂ ਮਾਰ ਕੇ ਕਤਲ - crime news
ਪਟਿਆਲਾ ਦੇ ਵਿਕਾਸ ਨਗਰ 'ਚ ਕੁੜੀ ਦਾ ਗੋਲੀ ਮਾਰ ਕੇ ਕਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਪ੍ਰੀਤ ਕੌਰ ਦੇ ਵਜੋਂ ਹੋਈ ਹੈ।
ਔਰਤ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ
ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉਤੇ ਪਹੁੰਚ ਕੇ ਜਾਇਜ਼ਾ ਲਿਆ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।