ਪੰਜਾਬ

punjab

ETV Bharat / state

ਅਕਾਲੀ ਆਗੂ ਨਰਿੰਦਰ ਸਿੰਘ ਧਾਰੀਵਾਲ ਦੀ ਅਚਾਨਕ ਗੋਲੀ ਲੱਗਣ ਨਾਲ ਮੌਤ - ਦੋਨਾਲੀ

ਸ਼ਹਿਰ ਦੇ ਵਾਰਡ ਨੰ: 4 ਮਹੱਲਾ ਧਰੇਲਪੁਰਾ ’ਚ ਅੱਜ ਸਵੇਰੇ ਅਚਾਨਕ ਗੋਲੀ ਚੱਲਣ ਕਾਰਨ ਅਕਾਲੀ ਆਗੂ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਰਿੰਦਰ ਸਿੰਘ ਧਾਰੀਵਾਲ (67 ਸਾਲ) ਪੁੱਤਰ ਬਲਬੀਰ ਸਿੰਘ ਵਾਸੀ ਵਾਰਡ ਨੰ: 4 ਮਹੱਲਾ ਧਰੇਲਪੁਰਾ ਵੱਜੋਂ ਹੋਈ ਹੈ ਜੋ ਅਕਾਲੀ ਦਲ ਦਾ ਸੀਨੀਅਰ ਆਗੂ ਸੀ।

ਅਕਾਲੀ ਆਗੂ ਨਰਿੰਦਰ ਸਿੰਘ ਧਾਰੀਵਾਲ ਦੀ ਅਚਾਨਕ ਗੋਲੀ ਲੱਗਣ ਨਾਲ ਮੌਤ
ਅਕਾਲੀ ਆਗੂ ਨਰਿੰਦਰ ਸਿੰਘ ਧਾਰੀਵਾਲ ਦੀ ਅਚਾਨਕ ਗੋਲੀ ਲੱਗਣ ਨਾਲ ਮੌਤ

By

Published : Mar 5, 2021, 4:20 PM IST

ਰੂਪਨਗਰ: ਸ਼ਹਿਰ ਦੇ ਵਾਰਡ ਨੰ: 4 ਮਹੱਲਾ ਧਰੇਲਪੁਰਾ ’ਚ ਅੱਜ ਸਵੇਰੇ ਅਚਾਨਕ ਗੋਲੀ ਚੱਲਣ ਕਾਰਨ ਅਕਾਲੀ ਆਗੂ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਰਿੰਦਰ ਸਿੰਘ ਧਾਰੀਵਾਲ (67 ਸਾਲ) ਪੁੱਤਰ ਬਲਬੀਰ ਸਿੰਘ ਵਾਸੀ ਵਾਰਡ ਨੰ: 4 ਮਹੱਲਾ ਧਰੇਲਪੁਰਾ ਵੱਜੋਂ ਹੋਈ ਹੈ ਜੋ ਅਕਾਲੀ ਦਲ ਦਾ ਸੀਨੀਅਰ ਆਗੂ ਸੀ।

ਅਕਾਲੀ ਆਗੂ ਨਰਿੰਦਰ ਸਿੰਘ ਧਾਰੀਵਾਲ ਦੀ ਅਚਾਨਕ ਗੋਲੀ ਲੱਗਣ ਨਾਲ ਮੌਤ

ਇਹ ਵੀ ਪੜੋ: ਲੜਕੀ ਦੀ ਭੇਦਭਰੇ ਹਾਲਾਤਾਂ ‘ਚ ਅੱਗ ਨਾਲ ਸੜ ਕੇ ਹੋਈ ਮੌਤ

ਦੋਨਾਲੀ ’ਚੋਂ ਚੱਲੀ ਅਚਾਨਕ ਗੋਲੀ

ਜਾਣਕਾਰੀ ਮੁਤਾਬਕ ਨਰਿੰਦਰ ਸਿੰਘ ਧਾਰੀਵਾਲ ਆਪਣੀ ਦੋਨਾਲੀ ਬੰਦੂਕ ਦੀ ਸਫਾਈ ਕਰ ਰਿਹਾ ਸੀ ਕਿ ਅਚਾਨਕ ਉਸ ਵਿਚੋਂ ਗੋਲੀ ਚੱਲ ਗਈ, ਜੋ ਨਰਿੰਦਰ ਸਿੰਘ ਦੀ ਛਾਤੀ ’ਚ ਖੱਬੇ ਪਾਸੇ ਜਾ ਲੱਗੀ। ਉਨ੍ਹਾਂ ਦੱਸਿਆ ਕਿ ਨਰਿੰਦਰ ਸਿੰਘ ਨੂੰ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮੌਕੇ ’ਤੇ ਪਹੁੰਚੇ ਏਐੱਸਆਈ ਕਸ਼ਮੀਰ ਸਿੰਘ ਵੱਲੋਂ ਮ੍ਰਿਤਕ ਦੀ ਲਾਸ਼ ਅਤੇ ਬੰਦੂਕ ਨੂੰ ਆਪਣੇ ਕਬਜੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜੋ: ਵਿਰੋਧੀ ਪਾਰਟੀਆਂ ਦੀ ਰਾਜਨੀਤੀ ਕਾਰਨ ਮਾਮਲਾ ਸੁਲਝਾਉਣ ’ਚ ਹੋਈ ਦੇਰੀ: ਵਿਧਾਇਕ ਜਲਾਲਪੁਰ

ABOUT THE AUTHOR

...view details