ਪੰਜਾਬ

punjab

ETV Bharat / state

ਰੋਪੜ ਦੇ ਕਾਂਗਰਸੀਆਂ ਨੇ ਸ਼ੀਲਾ ਦੀਕਸ਼ਿਤ ਦੀ ਮੌਤ 'ਤੇ ਜਤਾਇਆ ਦੁੱਖ - ropar

ਪੰਜਾਬ ਦੇ ਰੋਪੜ ਨਾਲ ਸਬੰਧਿਤ ਕਾਂਗਰਸ ਪਾਰਟੀ ਦੀ ਉੱਚ ਕੋਟੀ ਦੀ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਤੋਂ ਬਾਅਦ ਰੋਪੜ ਦੇ ਕਾਂਗਰਸੀਆਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਫ਼ੋਟੋ

By

Published : Jul 20, 2019, 7:15 PM IST

ਰੋਪੜ: ਪੰਜਾਬ ਦੇ ਕਪੂਰਥਲਾ ਨਾਲ ਸਬੰਧਿਤ ਕਾਂਗਰਸ ਪਾਰਟੀ ਦੀ ਉੱਚ ਕੋਟੀ ਦੀ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਤੋਂ ਬਾਅਦ ਰੋਪੜ ਦੇ ਕਾਂਗਰਸੀਆਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਵੇਖੋ ਵੀਡੀਓ
ਸ਼ੀਲਾ ਦੀਕਸ਼ਿਤ 3 ਵਾਰ ਦਿੱਲੀ ਦੇ ਮੁੱਖ ਮੰਤਰੀ ਰਹੇ, ਕੇਰਲਾ ਦੇ ਗਵਰਨਰ ਰਹੇ, ਕੇਂਦਰੀ ਮੰਤਰੀ ਦੇ ਪਦ 'ਤੇ ਵੀ ਰਹੇ। ਉਨ੍ਹਾਂ ਵੱਲੋਂ ਸਮੇਂ-ਸਮੇਂ 'ਤੇ ਕਾਂਗਰਸ ਪਾਰਟੀ ਵਿਚ ਰਹਿ ਕੇ ਦੇਸ਼ ਦੀ ਸੇਵਾ ਕੀਤੀ ਗਈ ਅਤੇ ਨਾਲ ਹੀ ਉਨ੍ਹਾਂ ਨੇ ਪਾਰਟੀ ਲਈ ਅਣਥੱਕ ਮਿਹਨਤ ਵੀ ਕੀਤੀ । ਉਨ੍ਹਾਂ ਦੇ ਦਿਹਾਂਤ ਨਾਲ ਪਾਰਟੀ ਨੂੰ ਤੇ ਦੇਸ਼ ਨੂੰ ਇੱਕ ਬਹੁਤ ਵੱਡਾ ਨਾ ਪੂਰਾ ਹੋਣ ਵਾਲਾ ਘਾਟਾ ਹੋਇਆ ਹੈ ।

For All Latest Updates

ABOUT THE AUTHOR

...view details