ਸ਼੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਉਨ੍ਹਾਂ ਟਵੀਟ ਕਰ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਬੀਤੀ ਰਾਤ ਤੋਂ ਹਲਕਾ ਬੁਖਾਰ ਮਹਿਸੂਸ ਕਰ ਰਹੇ ਸਨ। ਜਦੋਂ ਅੱਜ ਸਵੇਰੇ ਟੈਸਟ ਕਰਵਾਇਆ ਤਾਂ ਉਹ ਪੌਜ਼ੀਟਿਵ ਆਇਆ। ਹਾਲਾਂਕਿ ਹੁਣ ਤੱਕ ਕੋਈ ਹੋਰ ਲੱਛਣ ਨਹੀਂ ਹਨ।
ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਹੋਇਆ ਕੋਰੋਨਾ, ਟਵੀਟ ਕਰ ਦਿੱਤੀ ਜਾਣਕਾਰੀ - Manish Tewari
ਸ਼੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਉਨ੍ਹਾਂ ਟਵੀਟ ਕਰ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਸੰਪਰਕ ਵਿੱਚ ਆਏ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।
ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਹੋਇਆ ਕੋਰੋਨਾ, ਟਵੀਟ ਕਰ ਦਿੱਤੀ ਜਾਣਕਾਰੀ
ਉਨ੍ਹਾਂ ਕਿਹਾ ਕਿ ਜੋ ਪਿਛਲੇ ਕੁਝ ਦਿਨਾਂ ਤੋਂ ਮੇਰੇ ਨਾਲ ਸੰਪਰਕ ਵਿੱਚ ਰਹੇ ਹਨ ਉਹ ਸਾਵਧਾਨੀ ਵਰਤਣ।