ਪੰਜਾਬ

punjab

ETV Bharat / state

ਈਟੀਵੀ ਭਾਰਤ ਦੀ ਖ਼ਬਰ ਦਾ ਅਸਰ, ਡਾਇਲਸਿਸ ਯੂਨਿਟ 'ਚ ਮੁੜ ਸੇਵਾਵਾਂ ਸ਼ੁਰੂ - khabran online

ਈਟੀਵੀ ਭਾਰਤ ਦੀ ਖ਼ਬਰ ਦਾ ਅਸਰ, ਰੋਪੜ ਦੇ ਸਰਕਾਰੀ ਹਸਪਤਾਲ 'ਚ ਮੌਜੂਦ ਡਾਇਲਸਿਸ ਯੂਨਿਟ ਤੋਂ ਤਾਲਾ ਹਟਿਆ ਅਤੇ ਮੁੜ ਸੇਵਾਵਾਂ ਸ਼ੁਰੂ।

ਫ਼ੋਟੋ

By

Published : Jul 15, 2019, 3:23 PM IST

ਰੋਪੜ: ਪਿਛਲੇ ਕੁੱਝ ਦਿਨ ਪਹਿਲਾਂ ਈਟੀਵੀ ਭਾਰਤ ਵੱਲੋਂ ਰੋਪੜ ਦੇ ਸਰਕਾਰੀ ਹਸਪਤਾਲ 'ਚ ਮੌਜੂਦ ਡਾਇਲਸਿਸ ਯੂਨਿਟ 'ਤੇ ਲੱਗੇ ਤਾਲੇ ਦੀ ਖ਼ਬਰ ਪ੍ਰਮੁੱਖਤਾ ਨਾਲ ਦਿਖਾਈ ਗਈ ਸੀ ਜਿਸ ਦਾ ਅਸਰ ਹੁਣ ਸਾਹਮਣੇ ਆਇਆ ਹੈ। ਹਸਪਤਾਲ ਵਿਭਾਗ ਨੇ ਡਾਇਲਸਿਸ ਯੂਨਿਟ ਤੋਂ ਤਾਲਾ ਹੱਟਾ ਕੇ ਮੁੜ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ।

ਵੀਡੀਓ

ਇਸ ਸਬੰਧੀ ਜਾਣਕਾਰੀ ਰੋਪੜ ਦੇ ਸਰਕਾਰੀ ਹਸਪਤਾਲ ਦੇ ਐੱਸ.ਐੱਮ.ਓ. ਡਾ. ਤਰਸੇਮ ਸਿੰਘ ਨੇ ਈਟੀਵੀ ਭਾਰਤ ਨਾਲ ਸਾਂਝੀ ਕੀਤੀ। ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਵਿੱਚ ਹੁਣ ਮੁੜ ਤੋਂ ਕਿਡਨੀ, ਸ਼ੂਗਰ, ਬਲੱਡ ਪ੍ਰੈਸ਼ਰ ਵਰਗੀਆਂ ਬਿਮਾਰੀਆਂ ਤੋਂ ਪੀੜਿਤ ਮਰੀਜਾਂ ਦਾ ਮੁਫ਼ਤ ਡਾਇਲਸਿਸ ਹੋਣਾ ਸ਼ੁਰੂ ਹੋ ਗਿਆ ਹੈ।

ABOUT THE AUTHOR

...view details