ਅਨੰਦਪੁਰ ਸਾਹਿਬ :ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਖ਼ਾਲਸਾਈ ਆਨ ਬਾਨ ਤੇ ਸ਼ਾਨ ਦਾ ਪ੍ਰਤੀਕ ਹੋਲਾ ਮਹੱਲਾ ਦਾ ਪਹਿਲਾ ਪੜਾਅ ਕੀਰਤਪੁਰ ਸਾਹਿਬ ਵਿਖੇ ਹੁੰਦਾ ਹੈ ਜਿੱਥੇ ਸੰਗਤਾਂ ਵੱਲੋਂ ਗੁਰੂ ਚਰਨਾਂ ਦੇ ਵਿਚ ਹਾਜ਼ਰੀਆਂ ਲਗਾਈਆਂ ਗਈਆਂ ਤੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸਤਾਈ ਮਾਰਚ ਤੋਂ ਹੋਲੇ ਮਹੱਲੇ ਦੀ ਸ਼ੁਰੂਆਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹੋਵੇਗੀ ਜਿੱਥੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ।
ਹੋਲਾ ਮਹੱਲਾ ਆਪਣੇ ਅਗਲੇ ਪੜਾਅ ਲਈ ਰਵਾਨਾ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਖ਼ਾਲਸਾਈ ਆਨ ਬਾਨ ਤੇ ਸ਼ਾਨ ਦਾ ਪ੍ਰਤੀਕ ਹੋਲਾ ਮਹੱਲਾ ਦਾ ਪਹਿਲਾ ਪੜਾਅ ਕੀਰਤਪੁਰ ਸਾਹਿਬ ਵਿਖੇ ਹੁੰਦਾ ਹੈ ਜਿੱਥੇ ਸੰਗਤਾਂ ਵੱਲੋਂ ਗੁਰੂ ਚਰਨਾਂ ਦੇ ਵਿਚ ਹਾਜ਼ਰੀਆਂ ਲਗਾਈਆਂ ਗਈਆਂ ਤੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸਤਾਈ ਮਾਰਚ ਤੋਂ ਹੋਲੇ ਮਹੱਲੇ ਦੀ ਸ਼ੁਰੂਆਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹੋਵੇਗੀ ਜਿੱਥੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ।
ਗਿਆਨੀ ਰਘਵੀਰ ਸਿੰਘ ਨੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਬੰਦ ਦੇ ਕਾਲ ਦੇ ਸੰਬੰਧ ਵਿਚ ਬੋਲਦਿਆਂ ਕਿਹਾ ਕਿ ਕਿਸਾਨ ਆਗੂਆਂ ਵੱਲੋਂ ਪਹਿਲਾਂ ਹੀ ਕਿਹਾ ਗਿਆ ਸੀ ਕਿ ਸੰਗਤ ਉਨ੍ਹਾਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਬੰਦ ਦੀ ਕਾਲ ਦੇ ਸੰਬੰਧ 'ਚ ਬੋਲਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਸੰਗਤ ਨੂੰ ਕਿਸੇ ਤਰੀਕੇ ਦੇ ਨਾਲ ਕੋਈ ਪ੍ਰੇਸ਼ਾਨੀ ਨਹੀਂ ਕੀਤੀ ਗਈ ਤੇ ਸੰਗਤ ਆਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਨੂੰ ਸ੍ਰੀ ਆਨੰਦਪੁਰ ਸਾਹਿਬ ਜਾਣ ਤੋਂ ਨਾ ਰੋਕਿਆ ਜਾਵੇ ਅਤੇ ਸੰਗਤ ਵੱਡੀ ਗਿਣਤੀ ਵਿੱਚ ਆਨੰਦਪੁਰ ਸਾਹਿਬ ਵਿਖੇ ਪਹੁੰਚ ਰਹੀ ਹੈ, ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਸੰਗਤ ਨੂੰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।