ਰੋਪੜ: ਨਰਿੰਦਰ ਮੋਦੀ ਦੇ ਦੂਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁਕਣ 'ਤੇ ਬੀਜੇਪੀ ਵਰਕਰ ਤੇ ਸਥਾਨਕ ਲੋਕਾਂ ਨੇ ਇਕੱਠੇ ਹੋ ਕੇ ਜਸ਼ਨ ਮਨਾਇਆ। ਰੋਪੜ ਸ਼ਹਿਰ ਵਾਸੀਆਂ ਨੇ ਖ਼ੁਸ਼ੀ 'ਚ ਮੋਦੀ ਜਿੰਦਾਬਾਦ ਦੇ ਨਾਹਰੇ ਲਗਾਏ ਤੇ ਲੱਡੂ ਵੰਡੇ। ਇਸ ਮੌਕੇ ਰੋਪੜ ਬੀਜੇਪੀ ਦੇ ਮੰਡਲ ਪ੍ਰਧਾਨ ਰਾਜੇਸ਼ਵਰ ਜੈਨ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਕਿਹਾ ਮੋਦੀ ਨੇ ਪਹਿਲਾ ਵੀ ਦੇਸ਼ ਦੀ ਜਨਤਾ ਵਾਸਤੇ ਬਹੁਤ ਵੱਡੇ ਵੱਡੇ ਕੰਮ ਕੀਤੇ ਹਨ ਅਤੇ ਉਹ ਅੱਗੇ ਵੀ ਇਸੀ ਤਰਹ ਜਨਤਾ ਦੀ ਸੇਵਾ ਕਰਨਗੇ।
ਨਰਿੰਦਰ ਮੋਦੀ ਦੇ ਦੂਜੀ ਵਾਰ ਪ੍ਰਧਾਨ ਮੰਤਰੀ ਬਣਨ ਤੇ ਲੋਕਾਂ ਨੇ ਮਨਾਇਆ ਜ਼ਸ਼ਨ - ਹਰਸਿਮਰਤ ਕੌਰ ਬਾਦਲ
ਨਰਿੰਦਰ ਮੋਦੀ ਦੇ ਦੂਜੀ ਵਾਰ ਪ੍ਰਧਾਨ ਮੰਤਰੀ ਬਣਨ ਤੇ ਰੋਪੜ ਸ਼ਹਿਰ ਵਾਸੀਆਂ ਨੇ ਖ਼ੁਸ਼ੀ 'ਚ ਮੋਦੀ ਜਿੰਦਾਬਾਦ ਦੇ ਨਾਅਰੇ ਲਗਾਣੇ। ਲੱਡੂ ਵੰਡ ਲੋਕਾਂ ਨੇ ਜ਼ਸ਼ਨ ਮਨਾਇਆ।
Narendra Modi
ਪੰਜਾਬ ਤੋਂ ਹਰਸਿਮਰਤ ਕੌਰ ਬਾਦਲ ਅਤੇ ਸੋਮ ਪ੍ਰਕਾਸ਼ ਨੂੰ ਮੋਦੀ ਕੈਬਿਨੇਟ ਵਿਚ ਸ਼ਾਮਿਲ ਕਰਨ ਤੇ ਜੈਨ ਨੇ ਮੋਦੀ ਸਰਕਾਰ ਦਾ ਧੰਨਵਾਦ ਕੀਤਾ।