ਅਨੰਦਪੁਰ ਸਾਹਿਬ : ਹੋਲੇ ਮਹੱਲੇ ਦਾ ਤਿਉਹਾਰ ਸੰਗਤ ਬੜੀ ਸ਼ਰਧਾ ਨਾਲ ਮਨਾ ਰਹੀ ਹੈ। ਦੂਰ ਨੇੜਿਓਂ ਸੰਗਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਣੀ ਸ਼ੁਰੂ ਹੋ ਚੁੱਕੀ ਹੈ। ਗੁਰੂ ਕੀਆਂ ਲਾਡਲੀਆਂ ਫੌਜਾਂ ਦੇ ਕਾਫਲੇ ਵੀ ਅੰਨਦਪੁਰ ਸਾਹਿਬ ਵਿਖੇ ਪਹੁੰਚ ਚੁੱਕੇ ਹਨ।
ਲੋਕਾਂ ਦੀ ਹੋਲੀ, ਖਾਲਸੇ ਦਾ ਹੋਲਾ
ਹੋਲੇ ਮਹੱਲੇ ਦਾ ਤਿਉਹਾਰ ਸੰਗਤ ਬੜੀ ਸ਼ਰਧਾ ਨਾਲ ਮਨਾ ਰਹੀ ਹੈ। ਦੂਰ ਨੇੜਿਓਂ ਸੰਗਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਣੀ ਸ਼ੁਰੂ ਹੋ ਚੁੱਕੀ ਹੈ। ਗੁਰੂ ਕੀਆਂ ਲਾਡਲੀਆਂ ਫੌਜਾਂ ਦੇ ਕਾਫਲੇ ਵੀ ਅੰਨਦਪੁਰ ਸਾਹਿਬ ਵਿਖੇ ਪਹੁੰਚ ਚੁੱਕੇ ਹਨ।
ਹੋਲਾ ਮਹੱਲਾ ਮਨਾਉਣ ਪਹੁੰਚੀਆਂ ਗੁਰੂ ਦੀਆਂ ਲਾਡਲੀਆਂ ਫੌਜਾਂ
ਹੋਲੇ ਮਹੱਲੇ ਦੇ ਤਿਉਹਾਰ ਦੀ ਮਹੱਤਵ ਬਾਰੇ ਜਾਣਕਾਰੀ ਦਿੰਦੇ ਹੋਏ ਬਾਬਾ ਗੱਜਣ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਇਸ ਤਿਉਹਾਰ ਦੀ ਸ਼ੁਰੂਆਤ ਖ਼ਾਲਸੇ ਵੱਲੋਂ ਜੁਲਮ ਵਿਰੁੱਧ ਸੰਘਰਸ਼ ਨੂੰ ਸਮਰਪਿਤ ਕੀਤਾ ਸੀ। ਉਨ੍ਹਾਂ ਦੱਸਿਆ ਕਿ ਗੁਰੂ ਕੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਜਥੇਬੰਦੀਆਂ ਹੱਲੇ ਮਹੱਲੇ ਨੂੰ ਮਨਾਉਣ ਲਈ ਪਹੁੰਚ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੋਲੇ ਮਹੱਲਾ ਦਾ ਸਮਾਪਨ ਖ਼ਾਲਸੇ ਵੱਲੋਂ ਸਜਾਏ ਜਾਣ ਵਾਲੇ ਮਹੱਲੇ ਦੇ ਨਾਲ ਹੋਵੇਗਾ।