ਸ੍ਰੀ ਚਮਕੌਰ ਸਾਹਿਬ:ਬਾਬਾ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ (Chief Minister) ਚਰਨਜੀਤ ਸਿੰਘ (Charanjit Singh Channi) ਨੇ ਸ੍ਰੀ ਚਮਕੌਰ ਸਾਹਿਬ (Sri Chamkaur Sahib ) ਵਿਖੇ ਦਾਸਤਾਨ ਏ ਸ਼ਹਾਦਤ (Dastaan-e-Shahadat) ਦਾ ਉਦਘਾਟਨ ਕੀਤਾ।
ਇਹ ਵੀ ਪੜੋ:ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਰਬਾਰ ਸਾਹਿਬ 'ਚ ਆਲੌਕਿਕ ਆਤਿਸ਼ਬਾਜ਼ੀ
ਇਸ ਮੌਕੇ ਮੁੱਖ ਮੰਤਰੀ (Chief Minister) ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਦੇਰ ਸ਼ਾਮ ਇੱਥੇ ਉੱਘੇ ਗਾਇਕ ਸੁਖਵਿੰਦਰ ਸਿੰਘ (Sukhwinder Singh) ਨੂੰ ਰਾਜ ਗਾਇਕ ਅਤੇ ਸ਼ਾਇਰ ਸੁਰਜੀਤ ਪਾਤਰ (Surjit Pattar) ਨੂੰ ਸ਼੍ਰੋਮਣੀ ਸਾਹਿਤਕਾਰ ਦੇ ਮਾਣ ਨਾਲ ਨਿਵਾਜਿਆ। ਇਸ ਦੇ ਨਾਲ ਹੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਦੋਵਾਂ ਲਈ ਕੈਬਨਿਟ ਰੈਂਕ ਦੇਣ ਦਾ ਐਲਾਨ ਕੀਤਾ ਹੈ।