ਸ੍ਰੀ ਅਨੰਦਪੁਰ ਸਾਹਿਬ: ਨੈਸ਼ਨਲ ਇੰਸਟੀਚਿਊਟ ਆਫ਼ ਪੰਜਾਬ ਸਟੱਡੀਜ਼ ਭਾਈ ਵੀਰ ਸਿੰਘ ਸਹਿਤ ਸਦਨ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ 'ਤੇ ਅਧਾਰਿਤ ਪ੍ਰਦਰਸ਼ਨੀ 'ਰਬਾਬ ਤੋਂ ਨਗਾੜਾ' ਲਾਈ ਗਈ। ਇਸ ਦਾ ਉਦਘਾਟਨ ਸਪੀਕਰ ਰਾਣਾ ਰੇਪੀ ਸਿੰਘ ਨੇ ਕੀਤਾ।
'ਰਬਾਬ ਤੋਂ ਨਗਾੜਾ' ਪ੍ਰਦਰਸ਼ਨੀ ਦਾ ਹੋਇਆ ਉਦਘਾਟਨ - latest news
ਨੈਸ਼ਨਲ ਇੰਸਟੀਚਿਊਟ ਆਫ਼ ਪੰਜਾਬ ਸਟੱਡੀਜ਼ ਭਾਈ ਵੀਰ ਸਿੰਘ ਸਹਿਤ ਸਦਨ ਨਵੀਂ ਦਿੱਲੀ ਵੱਲੋਂ ਵਿਰਾਸਤ-ਏ-ਖ਼ਾਲਸਾ ਦੇ ਸਹਿਯੋਗ ਨਾਲ ਪ੍ਰਦਰਸ਼ਲੀ ਲਾਈ ਜਾਵੇਗੀ। ਇਹ ਪ੍ਰਦਰਸ਼ਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ 'ਤੇ ਅਧਾਰਿਤ ਪ੍ਰਦਰਸ਼ਨੀ 'ਰਬਾਬ ਤੋਂ ਨਗਾੜਾ' ਲਾਈ।
ਫ਼ੋਟੋ
ਇਸ ਬਾਰੇ ਬੁਲਾਰੇ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਗੁਰੂ ਨਾਨਕ ਦੇਵ ਦੇ ਸਮੁੱਚੇ ਜੀਵਨ ਬਿਰਤਾਂਤ ਤੇ ਫ਼ਲਸਫ਼ੇ ਤੋਂ ਜਾਣੂ ਕਰਵਾਇਆ ਗਿਆ ਤੇ 42 ਟਰਾਂਸਲਾਈਟਾਂ ਰਾਹੀਂ ਗੁਰੂ ਜੀ ਦੇ ਜੀਵਨ ਤੇ ਫ਼ਲਸਫ਼ੇ 'ਤੇ ਚਾਨਣਾ ਪਾਇਆ ਜਾਵੇਗਾ।