ਰੋਪੜ: ਸਥਾਨਕ ਨੇਤਾ ਜੀ ਮਾਡਲ ਸਕੂਲ ਦੇ ਵਿੱਦਿਆਰਥੀਆਂ ਨੂੰ ਇੱਕ ਨਿੱਜੀ ਆਟੋ ਸਕੂਲ ਲੈ ਜਾ ਰਿਹਾ ਸੀ ਕਿ ਰਾਸਤੇ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ ਜਿਸ ਕਾਰਨ ਉਸ ਵਿਚ ਸਵਾਰ ਕਈ ਬੱਚੇ ਬੁਰੀ ਤਰ੍ਹਾਂ ਜਖ਼ਮੀ ਹੋ ਗਏ ਹਨ। ਸਥਾਨਕ ਲੋਕਾਂ ਵਲੋਂ ਇਨ੍ਹਾਂ ਜਖ਼ਮੀ ਬੱਚਿਆਂ ਨੂੰ ਰੋਪੜ ਦੇ ਸਰਕਾਰੀ ਐਮਰਜੈਂਸੀ ਵਿੱਚ ਦਾਖ਼ਲ ਕਰਵਾਇਆ ਗਿਆ।
ਰੋਪੜ: ਨਿੱਜੀ ਆਟੋ 'ਚ ਸਕੂਲੀ ਬੱਚਿਆਂ ਨੂੰ ਲੈ ਜਾਂਦੇ ਹੋਏ ਵਾਪਰਿਆ ਹਾਦਸਾ, ਕਈ ਬੱਚੇ ਜਖ਼ਮੀ - ਰੋਪੜ
ਸਥਾਨਕ ਨੇਤਾ ਜੀ ਮਾਡਲ ਸਕੂਲ ਦੇ ਵਿੱਦਿਆਰਥੀਆਂ ਨੂੰ ਇੱਕ ਨਿੱਜੀ ਆਟੋ ਸਕੂਲ ਲੈ ਜਾ ਰਿਹਾ ਸੀ ਕਿ ਰਾਸਤੇ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ ਜਿਸ ਕਾਰਨ ਉਸ ਵਿਚ ਸਵਾਰ ਕਈ ਬੱਚੇ ਬੁਰੀ ਤਰ੍ਹਾਂ ਜਖ਼ਮੀ ਹੋ ਗਏ ਹਨ।
ਫ਼ੋਟੋ
ਜਿੱਥੇ ਡਾਕਟਰਾਂ ਵਲੋਂ ਇਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਹਾਦਸੇ ਦਾ ਸ਼ਿਕਾਰ ਬੱਚਿਆਂ ਦੇ ਕਾਫ਼ੀ ਗੁੱਝੀਆਂ ਸੱਟਾਂ ਲੱਗੀਆ ਹਨ। ਜਖ਼ਮੀ ਬੱਚਿਆਂ ਦੇ ਮਾਂ-ਪਿਉ ਆਟੋ ਚਾਲਕ 'ਤੇ ਕਾਰਵਾਈ ਦੀ ਮੰਗ ਕਰ ਰਹੇ ਹਨ, ਪਰ ਹਾਦਸੇ ਤੋਂ ਬਾਅਦ ਆਟੋ ਚਾਲਕ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ।
Last Updated : Nov 8, 2019, 11:16 AM IST