ਪੰਜਾਬ

punjab

ETV Bharat / state

ਸੁਖਦੇਵ ਸਿੰਘ ਢੀਂਡਸਾ ਨੇ ਸੁਖਬੀਰ ਬਾਦਲ ''ਤੇ ਸਾਧੇ ਨਿਸ਼ਾਨੇ - ਕੋਵਿਡ ਕੇਅਰ ਸੈਂਟਰ

ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਰੂਪਨਗਰ ਦੇ ਵਿਚ ਬਣਾਏ ਕੋਵਿਡ ਕੇਅਰ ਸੈਂਟਰ ਦੇ ਵਿਚ ਸੁਖਬੀਰ ਬਾਦਲ ਦੇ ਜਾਣ ਦਾ ਕੀ ਕੰਮ ਹੈ। ਉਨ੍ਹਾਂ ਕਿਹਾ ਕਿ ਇਹ ਸੈਂਟਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂ ਕੀਤਾ ਗਿਆ ਹੈ ਜਿਸ ਵਿੱਚ ਉਸ ਦੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਜਾਣਾ ਸਹੀ ਹੈ।

ਸੁਖਦੇਵ ਸਿੰਘ ਢੀਂਡਸਾ ਨੇ ਸੁਖਬੀਰ ਬਾਦਲ ਤੇ ਸਾਧੇ ਨਿਸ਼ਾਨੇ
ਸੁਖਦੇਵ ਸਿੰਘ ਢੀਂਡਸਾ ਨੇ ਸੁਖਬੀਰ ਬਾਦਲ ਤੇ ਸਾਧੇ ਨਿਸ਼ਾਨੇ

By

Published : May 27, 2021, 10:23 PM IST

ਰੂਪਨਗਰ:ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੁਖਦੇਵ ਸਿੰਘ ਢੀਂਡਸਾ ਨੇ ਰੂਪਨਗਰ ਦੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਸਤਿਆਲ ਨੂੰ ਅਕਾਲੀ ਦਲ ਸੰਯੁਕਤ ਦੇ ਵਿਚ ਸ਼ਾਮਿਲ ਕੀਤਾ ਹੈ।ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਸਤਿਆਲ ਨੂੰ ਪਾਰਟੀ ਵਿਚ ਆਉਣ ਤੇ ਜੀ ਆਇਆ ਕਿਹਾ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਸੁਖਦੇਵ ਸਿੰਘ ਢੀਂਡਸਾ ਨੇ ਸੁਖਬੀਰ ਬਾਦਲ ਤੇ ਸਾਧੇ ਨਿਸ਼ਾਨੇ

ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਰੂਪਨਗਰ ਦੇ ਵਿਚ ਬਣਾਏ ਕੋਵਿਡ ਕੇਅਰ ਸੈਂਟਰ ਦੇ ਵਿਚ ਸੁਖਬੀਰ ਬਾਦਲ ਦੇ ਜਾਣ ਦਾ ਕੀ ਕੰਮ ਹੈ। ਉਨ੍ਹਾਂ ਕਿਹਾ ਕਿ ਇਹ ਸੈਂਟਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂ ਕੀਤਾ ਗਿਆ ਹੈ ਜਿਸ ਵਿੱਚ ਉਸ ਦੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਜਾਣਾ ਸਹੀ ਹੈ।ਇਸ ਮੌਕੇ ਢੀਂਡਸਾ ਉਤੇ ਕਈ ਸ਼ਬਦੀ ਵਾਰ ਵੀ ਕੀਤੇ ਹਨ।

ਇਹ ਵੀ ਪੜੋ:Coronavirus:ਪੰਜਾਬ-ਹਰਿਆਣਾ ਤੇ ਚੰਡੀਗੜ 'ਚ ਇਕ ਸਮਾਨ ਹੋਣਗੇ ਕਰੋਨਾ ਟੈਸਟ ਰੇਟ

ABOUT THE AUTHOR

...view details