ਰੋਪੜ : ਰੂਪਨਗਰ 'ਚ ਚੋਰ ਗੈਸ ਕਟਰ ਦੀ ਮਦਦ ਨਾਲ ਏਟੀਐਮ ਨੂੰ ਕੱਟ ਕੇ ਉਹਦੇ ਵਿਚੋਂ ਨਕਦੀ ਲੈ ਕੇ ਰਫੂਚੱਕਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਰੂਪਨਗਰ ਚੰਡੀਗੜ੍ਹ ਮਾਰਗ ਤੇ ਨੇੜੇ ਪਿੰਡ ਖਾਬੜਾਂ ਨੇੇੜੇ ਯੂਕੋ ਬੈਂਕ ਦੀ ਬ੍ਰਾਂਚ ਦੇ ਬਾਹਰ ਲੱਗੇ ਏਟੀਐੱਮ ਦੇ ਵਿਚ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਚੋਰਾਂ ਨੇ ਗੈਸ ਕਟਰ ਨਾਲ ਕੱਟਿਆ ਏਟੀਐਮ, ਨਗਦੀ ਲੈ ਕੇ ਫ਼ਰਾਰ - ਯੂਕੋ ਬੈਂਕ
ਰੋਪੜ : ਰੂਪਨਗਰ 'ਚ ਚੋਰ ਗੈਸ ਕਟਰ ਦੀ ਮਦਦ ਨਾਲ ਏਟੀਐਮ ਨੂੰ ਕੱਟ ਕੇ ਉਹਦੇ ਵਿਚੋਂ ਨਕਦੀ ਲੈ ਕੇ ਰਫੂਚੱਕਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਰੂਪਨਗਰ ਚੰਡੀਗੜ੍ਹ ਮਾਰਗ ਤੇ ਨੇੜੇ ਪਿੰਡ ਖਾਬੜਾਂ ਨੇੇੜੇ ਯੂਕੋ ਬੈਂਕ ਦੀ ਬ੍ਰਾਂਚ ਦੇ ਬਾਹਰ ਲੱਗੇ ਏਟੀਐੱਮ ਦੇ ਵਿਚ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਚੋਰਾਂ ਨੇ ਗੈਸ ਕਟਰ ਨਾਲ ਕੱਟਿਆ ਏਟੀਐਮ, ਨਗਦੀ ਲੈ ਕੇ ਫ਼ਰਾਰ
ਚੋਰ ਏਟੀਐੱਮ ਨੂੰ ਗੈਸ ਕਟਰ ਨਾਲ ਕੱਟ ਕੇ ਉਹਦੇ ਵਿੱਚ ਪਈ ਨਕਦੀ ਨੂੰ ਲੁੱਟ ਕੇ ਫ਼ਰਾਰ ਹੋ ਗਏ ਹਨ। ਰੋਪੜ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ਤੇ ਫੋਰੈਂਸਿਕ ਟੀਮ ਵੀ ਪਹੁੰਚ ਗਈ ਜੋ ਫਿੰਗਰਪ੍ਰਿੰਟ ਲੈ ਰਹੀ ਹੈ। ਇਸ ਸਾਰੀ ਘਟਨਾ ਸਬੰਧੀ ਮੌਕੇ ਤੇ ਪਹੁੰਚੇ ਰੂਪਨਗਰ ਪੁਲਿਸ ਦੇ ਜਾਂਚ ਅਧਿਕਾਰੀ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਮਾਮਲਾ ਗੰਭੀਰ ਹੈ ਪਰ ਪੁਲਿਸ ਜਲਦ ਹੀ ਚੋਰਾਂ ਨੂੰ ਕਾਬੂ ਕਰ ਲਵੇਗੀ।