ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਪੰਜਾਬ ਵਿੱਚ 2 ਤੋ ਵੱਧ ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਆ ਚੁੱਕੀ ਹੈ। ਕੋਰੋਨਾ ਨਾਲ ਇੱਕ ਪਿੰਡ ਪਠਲਾਵਾ ਦਾ ਵਾਸੀ ਬਜ਼ੁਰਗ, ਜੋ ਹਾਲ ਹੀ 'ਚ ਵਿਦੇਸ਼ ਤੋਂ ਵਾਪਸ ਆਇਆ ਸੀ, ਉਸ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਵਿਦੇਸ਼ਾਂ ਤੋਂ ਵਾਪਸ ਪਰਤਣ ਵਾਲੇ 152 ਸ਼ੱਕੀਆਂ ਨੂੰ ਮੋਹਾਲੀ ਵਿਖੇ ਨਿਗਰਾਨੀ ਹੇਠ ਰੱਖਿਆ ਗਿਆ ਹੈ।
ਮੋਹਾਲੀ 'ਚ ਵਿਦੇਸ਼ਾਂ ਤੋਂ ਪਰਤੇ 152 ਸ਼ੱਕੀ ਮਰੀਜ਼ ਨਿਗਰਾਨੀ ਹੇਠ - ਕੋਰੋਨਾ ਵਾਇਰਸ
ਕੋਰੋਨਾ ਵਾਇਰਸ ਦੇ ਕਹਿਰ ਨੇ ਪੰਜਾਬ ਵਿੱਚ ਵੀ ਪੈਰ ਪਸਾਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਚੱਲਦਿਆਂ ਸਰਕਾਰ ਵਲੋਂ ਪੁਖ਼ਤਾ ਕਦਮ ਚੁੱਕੇ ਜਾ ਰਹੇ ਹਨ।
ਫ਼ੋਟੋ
ਇਨ੍ਹਾਂ 'ਚ ਮੋਹਾਲੀ, ਚੰਡੀਗੜ੍ਹ, ਬਲੋਂਗੀ, ਖਰੜ ਤੇ ਜ਼ੀਰਕਪੁਰ ਆਦਿ ਤੋਂ ਸਬੰਧਤ ਹਨ। ਜਿਨ੍ਹਾਂ ਦੇ ਵੇਰਵੇ ਹੇਠ ਦਿੱਤੇ ਅਨੁਸਾਰ ਹਨ।
ਇਹ ਵੀ ਪੜ੍ਹੋ: ਕੋਰੋਨਾ ਵਾਇਰਸ ਕਾਰਨ ਇਟਲੀ 'ਚ ਪਹਿਲੇ ਭਾਰਤੀ ਦੀ ਮੌਤ