ਪੰਜਾਬ

punjab

ETV Bharat / state

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖਰੜ ਬੱਸ ਸਟੈਂਡ ਦਾ ਰੱਖਿਆ ਨੀਂਹ ਪੱਥਰ - ਟਰਾਂਸਪੋਰਟ ਮੰਤਰੀ ਰਾਜਾ ਵੜਿੰਗ

ਖਰੜ ਵਿਚ ਨਵੇਂ ਬੱਸ ਸਟੈਂਡ ਦੇ ਨੀਂਹ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਨੀਂਹ ਪੱਥਰ ਰੱਖਿਆ ਹੈ।ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕੰਮਾਂ ਦੀ ਪ੍ਰਸੰਸਾ ਕੀਤੀ।ਘ ਅਤੇ ਸਹਾਇਕ ਡਾਇਰੈਕਟਰ ਉਚੇਰੀ ਸਿੱਖਿਆ ਡਾ. ਗੁਰਦਰਸ਼ਨ ਸਿੰਘ ਬਰਾੜ ਹਾਜ਼ਰ ਸਨ।

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖਰੜ ਬੱਸ ਸਟੈਂਡ ਦਾ ਰੱਖਿਆ ਨੀਂਹ ਪੱਥਰ
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖਰੜ ਬੱਸ ਸਟੈਂਡ ਦਾ ਰੱਖਿਆ ਨੀਂਹ ਪੱਥਰ

By

Published : Dec 2, 2021, 9:58 PM IST

ਮੋਹਾਲੀ :ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Transport Minister Amarinder Singh Raja Waring) ਨੇ ਖਰੜ ਵਿਚ ਛੇ ਕਰੋੜ 57 ਲੱਖ ਦੀ ਲਾਗਤ ਨਾਲ ਬਣਨ ਵਾਲੇ ਅਤਿ ਆਧੁਨਿਕ ਬੱਸ ਸਟੈਂਡ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੋ ਕਹਿੰਦੇ ਹਨ ਉਹ ਕੰਮ ਕਰਦੇ ਹਨ।ਉਨ੍ਹਾਂ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਬਾਰੇ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਉਹ ਭਾਜਪਾ ਅਤੇ ਅਕਾਲੀ ਦਲ ਨਾਲ ਮਿਲੇ ਹੋਏ ਹਨ।

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖਰੜ ਬੱਸ ਸਟੈਂਡ ਦਾ ਰੱਖਿਆ ਨੀਂਹ ਪੱਥਰ

ਉਨ੍ਹਾਂ ਨੇ ਕਿਹਾ ਕਿ ਮੁਹਾਲੀ ਵਿਚ ਬਣਾਏ ਗਏ ਆਧੁਨਿਕ ਬੱਸ ਟਰਮੀਨਲ ਦਾ ਕੰਮ ਜਿਹੜਾ ਉਨ੍ਹਾਂ ਨੇ ਨਹੀਂ ਕੀਤਾ ਸੀ ਬਲਕਿ ਅਕਾਲੀਆਂ ਦੀ ਦੇਣ ਹੈ ਜੋ ਗਲਤ ਤਰੀਕੇ ਨਾਲ ਬਣਾਇਆ ਹੈ। ਇਸ ਉਸ ਬਾਰੇ ਉਹ ਜ਼ਿਆਦਾ ਕੁਝ ਨਹੀਂ ਕਹਿ ਸਕਦੇ ਹਨ ਪਰ ਜੋ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੋ ਕਹਿੰਦੇ ਉਹ ਕਰਕੇ ਦਿਖਾਉਂਦੇ ਹਨ ।

ਰਾਜਾ ਵੜਿੰਗ ਨੇ ਕਿਹਾ ਕਿ ਉਹ ਪੂਰਾ ਉਮੀਦ ਕਰਦੇ ਹਨ ਕਿ ਇਹ ਬੱਸ ਸਟੈਂਡ ਦਾ ਨਿਰਮਾਣ ਕਾਰਜ ਜਲਦ ਸ਼ੁਰੂ ਹੋ ਜਾਏਗਾ ਤੇ ਮਾਰਚ ਦੇ ਅਗਲੇ ਮਾਰਚ ਦੇ ਮਹੀਨੇ ਵਿੱਚ ਉਹ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੀ ਇਸ ਦਾ ਉਦਘਾਟਨ ਕਰਨਗੇ।

ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਮੈਂ ਗੈਰ ਕਾਨੂੰਨੀ ਬੱਸਾਂ ਉਤੇ ਸਖਤਾਈ ਨਾ ਕਰਦੇ ਤਾਂ ਫਿਰ ਪੰਜਾਬ ਰੋਡਵੇਜ ਦਾ ਮੁਨਾਫਾ ਕਿਵੇ ਹੁੰਦਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਰੋਡਵੇਜ ਬੱਸ ਅਤੇ ਪੀਆਰਟੀਸੀ ਦੇ ਵਾਧੇ ਲਈ ਜੋ ਕੁੱਝ ਕਰ ਸਕਦਾ ਹਾਂ ਉਹ ਕਰ ਸਕਦਾ ਹਾਂ ਉਹ ਕਰਾਂਗਾ।

ਇਹ ਵੀ ਪੜੋ:ਸਰਕਾਰੀ ਕਾਲਜਾਂ ਲਈ ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ABOUT THE AUTHOR

...view details