ਮੁਹਾਲੀ: ਫੇਸ ਦਸ ਦਾ ਇਕ ਮਾਮਲਾ ਸਾਹਮਣੇ ਆਇਆ ਹੈ ਕਿ ਸ਼ੁੱਕਰਵਾਰ ਨੂੰ ਪਾਰਕਿੰਗ ਦੇ ਕੰਡੇ ਆਰਾਮ ਕਰ ਰਹੇ ਸਫ਼ਾਈ ਮੁਲਾਜ਼ਮਾਂ ਉਤੇ ਕਾਰ ਚੜ੍ਹਾ ਦਿੱਤੀ ਹੈ।ਇਸ ਹਾਦਸੇ ਵਿਚ ਤਿੰਨੋ ਮੁਲਾਜ਼ਮ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।ਸਫ਼ਾਈ ਮੁਲਾਜ਼ਮਾਂ ਦਾ ਇਲਾਜ ਚੱਲ ਰਿਹਾ ਹੈ।ਸਥਾਨਕ ਲੋਕਾਂ ਨੇ ਕਾਰ ਚਾਲਕ ਨੂੰ ਫੜਕੇ ਪੁਲਿਸ ਨੂੰ ਸੌਂਪ ਦਿੱਤਾ ਹੈ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਕਾਰ ਚਾਲਕ ਅਕੇ ਉਸਦੇ ਸਾਥੀ ਨਸ਼ੇ ਵਿਚ ਸਨ।ਇਸ ਮੌਕੇ ਸਫ਼ਾਈ ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਹੈ ਕਿ ਕਾਰ ਚਾਲਕ (Car Driver) ਦੇ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ।