ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀ,ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੀ ਪ੍ਰੀਖਿਆ ਲਈ ਡੇਟ ਸ਼ੀਟ ਜਾਰੀ ਕਰ ਦਿੱਤੀ ਗਈ ਹੈ।
10 ਵੀਂ ਜਮਾਤ ਦੀ ਡੇਟਸ਼ੀਟ ਦੇਖਣ ਲਈ ਕੱਲਿਕ ਕਰੋ :
ਜਾਣਕਾਰੀ ਮੁਤਾਬਕ ਅਗਲੇ ਸਾਲ ਮਾਰਚ ਮਹੀਨੇ 'ਚ ਹੋਣ ਵਾਲੀ 10 ਵੀਂ ਜਮਾਤ ਦੀ ਪ੍ਰੀਖਿਆ ਸਵੇਰ ਦੇ ਸੈਸ਼ਨ ਅਤੇ 12 ਵੀਂ ਜਮਾਤ ਦੀ ਪ੍ਰੀਖਿਆ ਸ਼ਾਮ ਦੇ ਸੈਸ਼ਨ ਵਿੱਚ ਹੋਵੇਗੀ। ਇਨ੍ਹਾਂ ਪ੍ਰੀਖਿਆਵਾਂ ਲਈ ਤਿੰਨ ਘੰਟੇ ਦਾ ਸਮਾਂ ਦਿੱਤਾ ਜਾਵੇਗਾ।
12 ਵੀਂ ਜਮਾਤ ਦੀ ਡੇਟਸ਼ੀਟ ਦੇਖਣ ਲਈ ਕੱਲਿਕ ਕਰੋ :
ਜਾਣਕਾਰੀ ਮੁਤਾਬਕ ਅਗਲੇ ਸਾਲ ਮਾਰਚ ਮਹੀਨੇ 'ਚ ਹੋਣ ਵਾਲੀ 10 ਵੀਂ ਜਮਾਤ ਦੀ ਪ੍ਰੀਖਿਆ ਸਵੇਰ ਦੇ ਸੈਸ਼ਨ ਅਤੇ 12 ਵੀਂ ਜਮਾਤ ਦੀ ਪ੍ਰੀਖਿਆ ਸ਼ਾਮ ਦੇ ਸੈਸ਼ਨ ਵਿੱਚ ਹੋਵੇਗੀ। ਇਨ੍ਹਾਂ ਪ੍ਰੀਖਿਆਵਾਂ ਲਈ ਤਿੰਨ ਘੰਟੇ ਦਾ ਸਮਾਂ ਦਿੱਤਾ ਜਾਵੇਗਾ।
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ ਵੇਖਣ ਲ਼ਈ ਕੱਲਿਕ ਕਰੋ :
ਇਸ ਤੋਂ ਇਲਾਵਾ ਹੋਰਨਾਂ ਵਿਸ਼ੇ ਜਿਵੇਂ : ਸਿਲਾਈ, ਕਟਾਈ, ਪ੍ਰੀ-ਵੋਕੇਸ਼ਨਲ ਅਤੇ ਐੱਨਐੱਸਕਿਉ ਆਦਿ ਵਿਸ਼ਿਆਂ ਲਈ ਪ੍ਰੀਖਿਆ ਦਾ ਸਮਾਂ ਮਹਿਜ ਦੋ ਘੰਟੇ ਹੋਵੇਗਾ। ਪ੍ਰੀਖਿਆਰਥੀਆਂ ਨੂੰ ਓ.ਐੱਮ.ਐਮ.ਆਰ ਸ਼ੀਟ ਭਰਨ ਲਈ 15 ਮਿੰਟ ਦਾ ਵਾਧੂ ਸਮਾਂ ਮਿਲੇਗਾ। ਇਹ ਪ੍ਰੀਖਿਆ ਸਵੇਰੇ 10 ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ। ਵਿਦਿਆਰਥੀ ਹੋਰ ਜਾਣਕਾਰੀ ਅਤੇ ਵੇਰਵਿਆਂ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ https://www.pseb.ac.in/ 'ਤੇ ਜਾਣਕਾਰੀ ਹਾਸਲ ਕਰ ਸਕਦੇ ਹਨ।