ਮੋਹਾਲੀ: ਕੱਚੇ ਅਧਿਆਪਕਾਂ ਵੱਲੋਂ ਸੈਕਟਰ 68 ਦੀ ਪਾਣੀ ਦੀ ਟੈਂਕੀ ਦੇ ਉੱਪਰ ਚੜ੍ਹ ਕੇ ਸਰਕਾਰ ਦੇ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਕੁਝ ਅਧਿਆਪਕ ਪਾਣੀ ਦੀ ਟੈਂਕੀ ਦੇ ਹੇਠਾਂ ਖੜ੍ਹੇ ਹਨ। ਦੱਸ ਦਈਏ ਕਿ ਅਧਿਆਪਕਾਂ ਵੱਲੋਂ ਨੌਕਰੀਆਂ ਦੀ ਮੰਗ ਕੀਤੀ ਜਾ ਰਹੀ ਹੈ।
ਟੈਂਕੀ ’ਤੇ ਚੜ੍ਹੇ ਕੱਚੇ ਅਧਿਆਪਕ - ਪਾਣੀ ਦੀ ਟੈਂਕੀ
ਸੈਕਟਰ 68 ਦੀ ਪਾਣੀ ਦੀ ਟੈਂਕੀ ਦੇ ਉੱਪਰ ਚੜ੍ਹ ਕੇ ਸਰਕਾਰ ਦੇ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਕੁਝ ਅਧਿਆਪਕ ਪਾਣੀ ਦੀ ਟੈਂਕੀ ਦੇ ਹੇਠਾਂ ਖੜ੍ਹੇ ਹਨ। ਦੱਸ ਦਈਏ ਕਿ ਅਧਿਆਪਕਾਂ ਵੱਲੋਂ ਨੌਕਰੀਆਂ ਦੀ ਮੰਗ ਕੀਤੀ ਜਾ ਰਹੀ ਹੈ।
ਟੈਂਕੀ ਦੇ ’ਤੇ ਚੜ੍ਹੇ ਕੱਚੇ ਅਧਿਆਪਕ
ਦੂਜੇ ਪਾਸੇ ਸਿੱਖਿਆ ਵਿਭਾਗ ਸਾਹਮਣੇ ਵੀ ਅਧਿਆਪਕਾਂ ਦਾ ਧਰਨਾ ਸ਼ਾਂਤਮਈ ਚੱਲ ਰਿਹਾ ਹੈ।
ਇਹ ਵੀ ਪੜੋ: ਪੰਜਾਬ ਦੇ ਇਸ ਸਰਕਾਰੀ ਸਕੂਲ ਦੀਆਂ 8 ਵਿਦਿਆਰਥਣਾਂ ਕੋਰੋਨਾ ਪੌਜ਼ੀਟਿਵ