ਪੰਜਾਬ

punjab

ETV Bharat / state

ਊਸ਼ਾ ਯਾਰਨ ਡੇਰਾਬੱਸੀ ਨੂੰ ਕੰਟੇਨਮੈਂਟ ਜ਼ੋਨ ਬਣਾਉਣ ਦੇ ਹੁਕਮ ਜਾਰੀ - ਸਿਵਲ ਸਰਜਨ ਇਸ ਏਰੀਆ

ਸਿਵਲ ਸਰਜਨ ਇਸ ਏਰੀਆ ਵਿੱਚ ਇਸ ਬਿਮਾਰੀ ਤੋਂ ਪ੍ਰਭਾਵਿਤ ਵਿਅਕਤੀਆਂ ਦਾ ਸਮੇਂ ਸਮੇਂ ਤੇ ਚੈੱਕਅਪ ਕਰਨਗੇ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਕੰਟੇਨਮੈਂਟ ਜ਼ੋਨ ਬਣਾਉਣ ਦੇ ਹੁਕਮ ਜਾਰੀ ਕਰਦਿਆਂ ਹਿਦਾਇਤ ਕੀਤੀ ਗਈ ਹੈ ਕਿ ਸਿਵਲ ਸਰਜਨ ਇਸ ਏਰੀਆ ਵਿੱਚ ਇਸ ਬਿਮਾਰੀ ਤੋਂ ਪ੍ਰਭਾਵਿਤ ਵਿਅਕਤੀਆਂ ਦਾ ਸਮੇਂ ਸਮੇਂ ਤੇ ਚੈੱਕਅਪ ਕਰਨਗੇ।

Usha Yarn issues order to make Dera Bassi a containment zone
Usha Yarn issues order to make Dera Bassi a containment zone

By

Published : Apr 30, 2021, 9:46 PM IST

ਸਾਹਿਬਜਾਦਾ ਅਜੀਤ ਸਿੰਘ ਨਗਰ: ਊਸ਼ਾ ਯਾਰਨ, ਡੇਰਾਬੱਸੀ ਵਿਖੇ ਕੋਵਿਡ-19 ਦੇ 22 ਪੋਜਟਿਵ ਕੇਸ ਆਏ ਹਨ, ਜਿਸ ਲਈ ਇਸ ਏਰੀਆ ਨੂੰ ਜ਼ਿਲ੍ਹਾ ਮੈਜਿਟਰੇਟ ਗਿਰੀਸ਼ ਦਯਾਲਨ ਵੱਲੋਂ ਕੰਟੇਨਮੈਂਟ ਜ਼ੋਨ ਬਣਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਸਿਵਲ ਸਰਜਨ ਇਸ ਏਰੀਆ ਵਿੱਚ ਇਸ ਬਿਮਾਰੀ ਤੋਂ ਪ੍ਰਭਾਵਿਤ ਵਿਅਕਤੀਆਂ ਦਾ ਸਮੇਂ ਸਮੇਂ ਤੇ ਚੈੱਕਅਪ ਕਰਨਗੇ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਕੰਟੇਨਮੈਂਟ ਜ਼ੋਨ ਬਣਾਉਣ ਦੇ ਹੁਕਮ ਜਾਰੀ ਕਰਦਿਆਂ ਹਿਦਾਇਤ ਕੀਤੀ ਗਈ ਹੈ ਕਿ ਸਿਵਲ ਸਰਜਨ ਇਸ ਏਰੀਆ ਵਿੱਚ ਇਸ ਬਿਮਾਰੀ ਤੋਂ ਪ੍ਰਭਾਵਿਤ ਵਿਅਕਤੀਆਂ ਦਾ ਸਮੇਂ ਸਮੇਂ ਤੇ ਚੈੱਕਅਪ ਕਰਨਗੇ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਅਡਵਾਈਜਰੀ ਅਨੁਸਾਰ ਕਾਰਵਾਈ ਕਰਨਗੇ।

ਇਹ ਵੀ ਪੜੋ:ਭਾਰਤ 'ਚ ਪਿਛਲੇ 24 ਘੰਟਿਆਂ ਵਿਚ 3498 ਮੌਤਾਂ

ਹੁਕਮਾਂ ਅਨੁਸਾਰ ਜਿਹੜੇ ਵਿਅਕਤੀ ਇਸ ਏਰੀਆ ਵਿੱਚ ਜਰੂਰੀ ਵਸਤਾਂ ਦਾ ਸਪਲਾਈ ਕਰਨਗੇ,ਉਹ ਆਪਣਾ ਸਨਾਖਤੀ ਕਾਰਡ ਦਿਖਾਕੇ ਇਸ ਏਰੀਆ ਵਿੱਚ ਆ ਸਕਦੇ ਹਨ।ਪੁਲਿਸ ਇਸ ਏਰੀਆ ਵਿੱਚ ਬਣਦੇ ਸੁਰੱਖਿਆ ਦਾ ਪ੍ਰਬੰਧ ਕਰੇਗੀ ਅਤੇ ਉਪ ਮੰਡਲ ਮੈਜਿਸਟਰੇਟ, ਡੇਰਾਬੱਸੀ ਇਸ ਏਰੀਆ ਵਿੱਚ ਓਵਰਆਲ ਸੁਪਰਵੀਜਨ ਕਰਨਗੇ।

ਹੁਕਮਾਂ ਅਨੁਸਾਰ ਜਿਹੜੇ ਵਿਅਕਤੀ ਇਸ ਏਰੀਆ ਵਿੱਚ ਜਰੂਰੀ ਵਸਤਾਂ ਦਾ ਸਪਲਾਈ ਕਰਨਗੇ, ਉਹ ਆਪਣਾ ਸਨਾਖਤੀ ਕਾਰਡ ਦਿਖਾਕੇ ਇਸ ਏਰੀਆ ਵਿੱਚ ਆ ਸਕਦੇ ਹਨ, ਪੁਲਿਸ ਇਸ ਏਰੀਆ ਵਿੱਚ ਬਣਦੇ ਸੁਰੱਖਿਆ ਦਾ ਪ੍ਰਬੰਧ ਕਰੇਗੀ ਅਤੇ ਉਪ ਮੰਡਲ ਮੈਜਿਸਟਰੇਟ, ਡੇਰਾਬੱਸੀ ਇਸ ਏਰੀਆ ਵਿੱਚ ਓਵਰਆਲ ਸੁਪਰਵੀਜਨ ਕਰਨਗੇ। ਇਸ ਤੋਂ ਇਲਾਵਾ ਕਾਰਜ ਸਾਧਕ ਅਫਸਰ, ਨਗਰ ਕੋਂਸਲ, ਡੇਰਾਬੱਸੀ ਇਸ ਏਰੀਆ ਵਿੱਚ ਫੋਗਿੰਗ ਕਰਵਾਉਣਾ ਯਕੀਨੀ ਬਣਾਉਣਗੇ।
ਇਹ ਹੁਕਮ ਤੁਰੰਤ ਲਾਗੂ ਹੋਣਗੇ।

ABOUT THE AUTHOR

...view details