ਪੰਜਾਬ

punjab

ETV Bharat / state

ਸ਼ਹੀਦ ਊਧਮ ਸਿੰਘ ਨੂੰ ਸ਼ਹਾਦਤ ਨੂੰ ਸਜਦਾ ਕਰਨਗੇ ਕੈਪਟਨ - Shaheed Udham Singh

ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਜਦਾ ਕਰਨ ਲਈ 31 ਜੁਲਾਈ 2021 ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੁਨਾਮ 'ਚ ਸਰਧਾਂਜਲੀ ਭੇਂਟ ਕੀਤੀ ਜਾਵੇਗੀ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਜਦਾ ਕਰਨ ਅਤੇ ਉਨਾਂ ਦੇ ਦਲੇਰਾਨਾ ਕਾਰਨਾਮੇ ਦੀ ਯਾਦ ਨੂੰ ਚਿਰ ਸਦੀਵੀਂ ਬਣਾਉਣ ਲਈ ਸੁਨਾਮ ਊਧਮ ਸਿੰਘ ਵਾਲਾ ਵਿਖੇ 2.61 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਯਾਦਗਾਰ ਲੋਕ ਅਰਪਿਤ ਕੀਤੀ ਜਾਵੇਗੀ।

ਸ਼ਹੀਦ ਊਧਮ ਸਿੰਘ
ਸ਼ਹੀਦ ਊਧਮ ਸਿੰਘ

By

Published : Jul 31, 2021, 5:52 AM IST

ਚੰਡੀਗੜ੍ਹ : ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਜਦਾ ਕਰਨ ਲਈ 31 ਜੁਲਾਈ 2021 ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੁਨਾਮ 'ਚ ਸਰਧਾਂਜਲੀ ਭੇਂਟ ਕੀਤੀ ਜਾਵੇਗੀ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਜਦਾ ਕਰਨ ਅਤੇ ਉਨਾਂ ਦੇ ਦਲੇਰਾਨਾ ਕਾਰਨਾਮੇ ਦੀ ਯਾਦ ਨੂੰ ਚਿਰ ਸਦੀਵੀਂ ਬਣਾਉਣ ਲਈ ਸੁਨਾਮ ਊਧਮ ਸਿੰਘ ਵਾਲਾ ਵਿਖੇ 2.61 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਯਾਦਗਾਰ ਲੋਕ ਅਰਪਿਤ ਕੀਤੀ ਜਾਵੇਗੀ।

ABOUT THE AUTHOR

...view details