ਪੰਜਾਬ

punjab

ਹੁਣ ਇੱਕ ਹੋਰ ਨਾਬਾਲਗ਼ ਹੋਈ ਹੈਵਾਨੀਅਤ ਦੀ ਸ਼ਿਕਾਰ

By

Published : Dec 7, 2019, 7:25 PM IST

ਹੈਦਰਾਬਾਦ ਵਿੱਚ ਹੋਏ ਜਬਰ ਜਨਾਹ ਤੇ ਕਤਲ ਮਾਮਲੇ ਤੋਂ ਬਾਅਦ ਮਲੇਰਕੋਟਲਾ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਵਿਅਕਤੀ ਨੇ 14 ਸਾਲਾ ਨਾਬਾਲਗ਼ ਨਾਲ ਜਬਰ ਜਨਾਹ ਕੀਤਾ।

ਹੈਦਰਾਬਾਦ
ਫ਼ੋਟੋ

ਮਲੇਰਕੋਟਲਾ: ਸ਼ਹਿਰ ਵਿੱਚ ਇੱਕ ਵਿਅਕਤੀ ਵੱਲੋਂ 14 ਸਾਲਾ ਨਾਬਾਲਗ ਨਾਲ ਜਬਰ ਜਨਾਹ ਕਰਨਾਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਐੱਸਐੱਚਓ ਹਰਜਿੰਦਰ ਸਿੰਘ ਨੇ ਦੱਸਿਆ ਕਿ ਸਨਾਮ ਹੁਸੈਨ ਨਾਂਅ ਦੇ ਵਿਅਕਤੀ ਨੇ 14 ਸਾਲਾ ਨਾਬਾਲਗ਼ ਨਾਲ ਜਬਰ ਜਨਾਹ ਕੀਤਾ ਹੈ।

ਵੀਡੀਓ

ਉਨ੍ਹਾਂ ਦੱਸਿਆ ਕਿ ਪੀੜਤਾ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਐਫਆਈਆਰ ਦਰਜ ਕਰ ਦਿੱਤੀ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੇਸ਼ ਵਿੱਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲੀਆਂ ਘਟਨਾਵਾਂ ਰੁਕਣ ਦਾ ਨਾਂਅ ਹੀ ਨਹੀਂ ਲੈ ਰਹੀਆਂ ਹਨ। ਹੁਣ ਵੇਖਣ ਵਾਲੀ ਗੱਲ ਇਹ ਹੈ ਕਿ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਇਨ੍ਹਾਂ ਮਾਮਲਿਆਂ ਨੂੰ ਰੋਕਣ ਸਬੰਧੀ ਕਿੰਨੀ ਛੇਤੀ ਕਾਰਵਾਈ ਕੀਤੀ ਜਾਂਦੀ ਹੈ?

ABOUT THE AUTHOR

...view details