ਪੰਜਾਬ

punjab

ETV Bharat / state

ਫ਼ੀਸਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ - vijay inder singla

ਭਾਜਪਾ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਰਣਦੀਪ ਸਿੰਘ ਦਿਓਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਤੁਗ਼ਲਕੀ ਫੁਰਮਾਨ ਜਾਰੀ ਕਰਕੇ ਇਸ ਔਖੀ ਘੜੀ ਵਿੱਚ ਸਕੂਲੀ ਬੱਚਿਆਂ ਦੇ ਮਾਪਿਆਂ 'ਤੇ ਬੋਝ ਪਾਇਆ ਹੈ।

protest outside vijay inder singla's residence in sangrur
ਫ਼ੀਸਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ

By

Published : Jun 5, 2020, 1:38 AM IST

ਸੰਗਰੂਰ: ਨਿੱਜੀ ਸਕੂਲਾਂ ਵੱਲੋਂ ਲੌਕਡਊਨ ਦੌਰਾਨ ਵੀ ਲਈ ਜਾ ਰਹੀਆਂ ਫੀਸਾਂ ਨੂੰ ਲੈ ਕੇ ਜ਼ਿਲ੍ਹੇ ਦੇ ਭਾਜਪਾ ਵਰਕਰਾਂ ਨੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕੀਤਾ।

ਫ਼ੀਸਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ

ਭਾਜਪਾ ਵਰਕਰਾਂ ਵੱਲੋਂ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਸਿੱਖਿਆ ਮੰਤਰੀ ਦੇ ਨਾਂਅ ਇੱਕ ਮੰਗ ਪੱਤਰ ਵੀ ਦਿੱਤਾ ਗਿਆ।

ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਰਣਦੀਪ ਸਿੰਘ ਦਿਓਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਤੁਗ਼ਲਕੀ ਫੁਰਮਾਨ ਜਾਰੀ ਕਰਕੇ ਇਸ ਔਖੀ ਘੜੀ ਵਿੱਚ ਸਕੂਲੀ ਬੱਚਿਆਂ ਦੇ ਮਾਪਿਆਂ 'ਤੇ ਬੋਝ ਪਾਇਆ ਹੈ।

ਉਨ੍ਹਾਂ ਕਿਹਾ ਕਿ ਜੇ ਸਿੱਖਿਆ ਮੰਤਰੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਹ ਬੱਚਿਆਂ ਦੇ ਮਾਪਿਆਂ ਨਾਲ ਮਿਲ ਕੇ ਸੰਘਰਸ਼ ਹੋਰ ਤੇਜ਼ ਕਰਨਗੇ।

ABOUT THE AUTHOR

...view details