ਸੰਗਰੂਰ: ਮੂਨਕ ਵਿੱਚ ਅੱਜ ਸਵੇਰੇ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਨਾਲ ਕਮਰੇ ਅੰਦਰ ਸੌ ਰਹੇ 2 ਬੱਚਿਆਂ ਦੀ ਮੌਤ ਹੋ ਗਈ, ਜਦਕਿ 5 ਹੋਰ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਮੌਕੇ 'ਤੇ ਮੌਜੂਦ ਲੋਕਾਂ ਨੇ ਪੀੜਤ ਪਰਿਵਾਰ ਲਈ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਉਥੇ ਹੀ ਇਸ ਹਾਦਸੇ ਸਬੰਧੀ ਪਤਾ ਲੱਗਾ ਉਹ ਮੌਕੇ 'ਤੇ ਪੁੱਜੇ ਅਤੇ ਲੋਕਾਂ ਦੀ ਮਦਦ ਨਾਲ ਮਲਬੇ ਹੇਠਾਂ ਦੱਬੇ ਪਰਿਵਾਰਕ ਮੈਂਬਰਾਂ ਨੂੰ ਬਾਹਰ ਕੱਢਿਆ ਗਿਆ