ਸ਼ਿਵਰਾਤਰੀ ਦੀਆਂ ਤਿਆਰਿਆਂ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ - shiv mandir
ਪ੍ਰਾਚੀਨ ਸ਼ਿਵ ਮੰਦਿਰ ਵਿੱਚ ਸ਼ਿਵਰਾਤਰੀ ਦੀਆਂ ਤਿਆਰੀਆਂ ਮੁਕੰਮਲ। ਵੱਡੀ ਗਿਣਤੀ 'ਚ ਪੁੱਜਣਗੇ ਸ਼ਰਧਾਲੂ। ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ।
ਪ੍ਰਾਚੀਨ ਸ਼ਿਵ ਮੰਦਿਰ
ਸੰਗਰੂਰ: ਜ਼ਿਲ੍ਹੇ ਦੇ ਪਿੰਡ ਰਣੀਕੇ 'ਚ ਪ੍ਰਾਚੀਨ ਸ਼ਿਵ ਮੰਦਿਰ ਵਿੱਚ ਸੋਮਵਾਰ ਨੂੰ ਬੜੇ ਧੂਮ-ਧਾਮ ਨਾਲ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਜਾਵੇਗਾ। ਇਸ ਦੇ ਚੱਲਦਿਆਂ ਹਰ ਸਾਲ ਦੀ ਤਰ੍ਹਾਂ ਸ਼ਿਵਰਾਤਰੀ ਦੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਹੋ ਰਹੀਆਂ ਹਨ। ਇਸ ਕਰਕੇ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।