ਮਲੇਰਕੋਟਲਾ: ਪੰਜਾਬ ਵਿੱਚ ਕੋਰੋਨਾ ਨਾਲ ਪੀੜਤ ਲੋਕਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਮਾਲੇਰਕੋਟਲਾ ਵਿੱਚ ਇੱਕ ਦਰਜਨ ਤੋਂ ਵੱਧ ਮੌਤਾਂ ਹੋ ਚੁਕੀਆਂ ਹਨ ਅਤੇ 250 ਤੋਂ ਵੱਧ ਕੋਰੋਨਾ ਪੌਜ਼ੀਟਿਵ ਦੇ ਕੇਸ ਆ ਚੁਕੇ ਹਨ। ਕੋਰੋਨਾ ਪੌਜ਼ੀਟਿਵ ਮਰੀਜ਼ਾ ਵਿੱਚੋਂ ਬਹੁਤ ਸਾਰੇ ਲੋਕ ਠੀਕ ਹੋਕੇ ਆਪਣੇ ਘਰਾਂ ਨੂੰ ਚਲੇ ਗਏ ਹਨ। ਇਨ੍ਹਾਂ ਕੇਸਾਂ ਨੂੰ ਦੇਖ ਮਲੇਰਕੋਟਲਾ ਦੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਸਹਿਰ 'ਚ ਜ਼ਰੂਰਤਮੰਦ ਲੋਕਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੰਡਿਆ ਜਾ ਰਿਹਾ ਹੈ।
ਮਲੇਰਕੋਟਲਾ: ਸਮਾਜ ਸੇਵੀਆਂ ਨੇ ਘਰ-ਘਰ ਜਾ ਕੇ ਵੰਡੇ ਮਾਸਕ ਅਤੇ ਸੈਨੇਟਾਈਜ਼ਰ - ਕੋਰੋਨਾ ਵਾਇਰਸ
ਮਲੇਰਕੋਟਲਾ ਦੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਸਹਿਰ 'ਚ ਜ਼ਰੂਰਤਮੰਦ ਲੋਕਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੰਡਿਆ ਜਾ ਰਿਹਾ ਹੈ।

ਮਲੇਰਕੋਟਲਾ: ਸਮਾਜ ਸੇਵੀਆਂ ਨੇ ਘਰ-ਘਰ ਜਾ ਕੇ ਵੰਡੇ ਮਾਸਕ ਅਤੇ ਸੈਨੇਟਾਈਜ਼ਰ
ਮਲੇਰਕੋਟਲਾ: ਸਮਾਜ ਸੇਵੀਆਂ ਨੇ ਘਰ-ਘਰ ਜਾ ਕੇ ਵੰਡੇ ਮਾਸਕ ਅਤੇ ਸੈਨੇਟਾਈਜ਼ਰ
ਸਮਾਜ ਸੇਵੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਰੂਰਤਮੰਦ ਲੋਕਾਂ ਨੂੰ ਘਰ-ਘਰ ਜਾ ਕੇ ਮਾਸਕ ਤੇ ਸੈਨੇਟਾਈਜ਼ਰ ਵੱਡੇ ਜਾ ਰਹੇ ਹਨ ਅਤੇ ਲੋਕਾਂ ਨੂੰ ਕੋਰੋਨਾ ਮਾਹਂਮਾਰੀ ਤੋਂ ਬਚਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ।