ਵਾਟਰ ਸਪਲਾਈ ਵਿਭਾਗ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ - ਕੈਬਿਨੇਟ ਮੰਤਰੀ ਰਜ਼ੀਆ ਸੁਲਤਾਨਾ
ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੈਬਿਨੇਟ ਮੰਤਰੀ ਰਜ਼ੀਆ ਸੁਲਤਾਨਾ ਦੀ ਕੋਠੀ ਦਾ ਕੀਤਾ ਘਿਰਾਓ।
ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ
ਮਲੇਰਕੋਟਲਾ: ਸ਼ਹਿਰ ਵਿੱਚ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮਲੇਰਕੋਟਲਾ ਦੇ ਬਜਾਰਾਂ 'ਚੋਂ ਹੁੰਦਿਆਂ ਕੈਬਿਨੇਟ ਮੰਤਰੀ ਰਜ਼ੀਆ ਸੁਲਤਾਨਾਂ ਦੀ ਕੋਠੀ ਦਾ ਘਿਰਾਓ ਕੀਤਾ।