ਸ੍ਰੀ ਮੁਕਤਸਰ ਸਾਹਿਬ : ਅੱਜ ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਵਜੇ ਬੂੰਦਾਬਾਂਦੀ ਸ਼ੁਰੂ ਹੋ ਗਈ, ਬੂੰਦਾਬਾਂਦੀ ਸ਼ੁਰੂ ਹੋ ਨਾਲ ਦੁਕਾਨਦਾਰਾਂ ਦੇ ਚਿਹਰਿਆਂ 'ਤੇ ਰੌਣਕਾਂ ਆ ਗਈਆਂ। ਕਿਉਂਕਿ ਗਰਮੀ ਕਾਰਨ ਦੁਕਾਨਦਾਰਾਂ ਨੇ ਦੁਕਾਨਾਂ 'ਤੇ ਗਾਹਕ ਨਹੀਂ ਆ ਰਿਹਾ ਸੀ।
ਥੋੜ੍ਹੀ ਜਿਹੀ ਬਰਸਾਤ ਨੇ ਲੋਕਾਂ ਦੇ ਚਿਹਰੇ 'ਤੇ ਲਿਆਂਦੀ ਰੌਣਕ - ਕਿਸਾਨਾਂ
ਸ੍ਰੀ ਮੁਕਤਸਰ ਸਾਹਿਬ ਵਿੱਚ ਬਰਸਾਤ ਸ਼ੁਰੂ ਹੋਈ ਅਤੇ ਇਸ ਨਾਲ ਲੋਕਾਂ ਦੇ ਚਿਹਰਿਆਂ 'ਤੇ ਰੌਣਕ ਆਈ ਹੈ। ਦੂਜੇ ਪਾਸੇ ਗਰਮੀ ਤੋਂ ਰਾਹਤ ਦੇਖਦੇ ਹੋਏ ਲੋਕੀਂ ਘਰਾ ਚੋਂ ਬਾਹਰ ਆਉਣ ਲੱਗੇ ਹਨ ਤੇ ਦੁਕਾਨਦਾਰ ਵੀ ਖੁਸ਼ ਦਿਖਾਈ ਦੇ ਰਹੇ ਹਨ।
ਥੋੜ੍ਹੀ ਜਿਹੀ ਬਰਸਾਤ ਨੇ ਲੋਕਾਂ ਦੇ ਚਿਹਰੇ 'ਤੇ ਲਿਆਂਦੀ ਰੌਣਕ
ਉੱਥੇ ਹੀ ਥੋੜ੍ਹੀ ਜਿਹੀ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਦਿੱਤੀ ਇੱਕ ਪਾਸੇ ਜਿੱਥੇ ਮੀਂਹ ਨੇ ਲੋਕਾਂ ਨੂੰ ਰਾਹਤ ਦਿੱਤੀ ਉਥੇ ਕਿਸਾਨਾਂ ਲਈ ਮੀਂਹ ਕਾਫ਼ੀ ਲਾਹੇਵੰਦ ਸਾਬਿਤ ਹੋਵੇਗਾ। ਕਿਉਂਕਿ ਕਿਸਾਨਾਂ ਨੇ ਝੋਨੇ ਦੀ ਫ਼ਸਲ ਲਈ ਪਾਣੀ ਜ਼ਿਆਦਾ ਲੋੜ ਹੈ।
ਇਹ ਵੀ ਪੜ੍ਹੋ:ਜੰਮੂ-ਕਸ਼ਮੀਰ ਦੇ ਗੈਂਡਰਬਲ ਵਿਚ ਬੱਦਲ ਫਟਣ ਨਾਲ ਤਬਾਹੀ ਮਚੀ