ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਸ਼ੁੱਕਰਵਾਰ ਨੂੰ ਦੇਰ ਸ਼ਾਮ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਪਿਛਲੇ ਦਿਨੀ ਹੋਈਆਂ ਮੌਤਾਂ 'ਤੇ ਅਫ਼ਸੋਸ ਕਰਨ ਪੁੱਜੇ।
ਢੀਂਡਸਾ ਨੂੰ ਟਿਕਟ ਸੋਚ-ਸਮਝ ਕੇ ਦਿੱਤੀ ਗਈ: ਪਰਕਾਸ਼ ਸਿੰਘ ਬਾਦਲ - lambi
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਲੰਬੀ ਪੁੱਜੇ। ਉੱਥੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਰਮਿੰਦਰ ਸਿੰਘ ਢੀਂਡਸਾ ਨੂੰ ਟਿਕਟ ਬੜੇ ਸੋਚ-ਵਿਚਾਰ ਤੋਂ ਬਾਅਦ ਦਿੱਤੀ ਗਈ।
ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ
ਇਸ ਮੌਕੇ ਉਨ੍ਹਾਂ ਪਰਮਿੰਦਰ ਸਿੰਘ ਢੀਂਡਸਾ ਨੂੰ ਸੀਟ ਦਿੱਤੇ ਜਾਣ 'ਤੇ ਬੋਲਦਿਆਂ ਕਿਹਾ ਕਿ ਪਾਰਟੀ ਨੇ ਸੋਚ ਸਮਝ ਕੇ ਫ਼ੈਸਲਾ ਲਿਆ ਹੈ।