ਪੰਜਾਬ

punjab

By

Published : May 31, 2021, 4:25 PM IST

ETV Bharat / state

SOI ਦੇ ਕੌਮੀ ਪ੍ਰਧਾਨ ਰੋਬਿਨ ਬਰਾੜ ਦੀ ਮਾਤਾ ਦਾ ਕੀਤਾ ਅੰਤਿਮ ਸਸਕਾਰ

ਬਿਨ ਬਰਾੜ ਦੀ ਮਾਤਾ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੀ ਸੀ। ਜਿਨ੍ਹਾਂ ਦਾ ਬੀਤੇ ਦਿਨੀ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਇਸ ਮੌਕੇ ਉਨ੍ਹਾਂ ਦੇ ਪੁੱਤਰ ਰੋਬਿਨ ਬਰਾੜ ਵਲੋਂ ਚਿਖਾ ਨੂੰ ਅਗਨੀ ਭੇਟ ਕੀਤੀ ਗਈ।

SOI ਦੇ ਕੌਮੀ ਪ੍ਰਧਾਨ ਰੋਬਿਨ ਬਰਾੜ ਦੀ ਮਾਤਾ ਦਾ ਕੀਤਾ ਅੰਤਿਮ ਸਸਕਾਰ
SOI ਦੇ ਕੌਮੀ ਪ੍ਰਧਾਨ ਰੋਬਿਨ ਬਰਾੜ ਦੀ ਮਾਤਾ ਦਾ ਕੀਤਾ ਅੰਤਿਮ ਸਸਕਾਰ

ਸ੍ਰੀ ਮੁਕਤਸਰ ਸਾਹਿਬ: ਸਟੂਡੈਂਟ ਓਰਗਨਾਈਜੇਸ਼ਨ ਆਫ਼ ਇੰਡੀਆ ( SOI) ਦੇ ਕੌਮੀ ਪ੍ਰਧਾਨ ਅਰਸ਼ਦੀਪ ਸਿੰਘ ਰੋਬਿਨ ਬਰਾੜ ਦੀ ਮਾਤਾ ਹਰਸੰਗੀਤ ਕੌਰ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੀ। ਜਿਨ੍ਹਾਂ ਦਾ ਅੰਤਿਮ ਸਸਕਾਰ ਹਲਕਾ ਮਲੋਟ ਦੇ ਪਿੰਡ ਭਾਗਸਰ ਵਿਖੇ ਕੀਤਾ ਗਿਆ।

SOI ਦੇ ਕੌਮੀ ਪ੍ਰਧਾਨ ਰੋਬਿਨ ਬਰਾੜ ਦੀ ਮਾਤਾ ਦਾ ਕੀਤਾ ਅੰਤਿਮ ਸਸਕਾਰ

ਇਹ ਵੀ ਪੜ੍ਹੋ:Wrestler Sushil Kumar ’ਤੇ ਲੱਗੇ ਹੋਰ ਵੀ ਗੰਭੀਰ ਇਲਜ਼ਾਮ

ਦੱਸਿਆ ਜਾ ਰਿਹਾ ਹੈ ਕਿ ਰੋਬਿਨ ਬਰਾੜ ਦੀ ਮਾਤਾ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੀ ਸੀ। ਜਿਨ੍ਹਾਂ ਦਾ ਬੀਤੇ ਦਿਨੀ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਇਸ ਮੌਕੇ ਉਨ੍ਹਾਂ ਦੇ ਪੁੱਤਰ ਰੋਬਿਨ ਬਰਾੜ ਵਲੋਂ ਚਿਖਾ ਨੂੰ ਅਗਨੀ ਭੇਟ ਕੀਤੀ ਗਈ। ਰੋਬਿਨ ਬਰਾੜ ਦੀ ਮਾਤਾ ਦੀ ਮੌਤ 'ਤੇ ਸੁਖਬੀਰ ਬਾਦਲ, ਬਿਕਰਮ ਮਜੀਠੀਆ ਸਮੇਤ ਕਈ ਅਕਾਲੀ ਆਗੂਆਂ ਵਲੋਂ ਦੁੱਖ ਪ੍ਰਗਟ ਕੀਤਾ ਗਿਆ।

ਇਹ ਵੀ ਪੜ੍ਹੋ:ਜਿਹੜੇ ਲੱਭ ਰਹੇ ਆਪਦਾ 'ਚ ਅਫਸਰ, ਅੱਜ ਹੋਣਗੇ ਬੇਨਕਾਬ: ਜਾਖੜ

ABOUT THE AUTHOR

...view details