ਪੰਜਾਬ

punjab

ETV Bharat / state

ਸੁਖਬੀਰ ਬਾਦਲ ਨੇ ਛਿੱਕੇ ਟੰਗੇ ਕੋਰੋਨਾ ਨਿਯਮ, ਮੀਟਿੰਗ ਦੌਰਾਨ ਕੀਤਾ ਵੱਡਾ ਇਕੱਠ - ਨਿਯਮਾਂ ਦੀਆਂ ਉਡਾਈਆਂ ਧੱਜੀਆਂ

ਪਿੰਡ ਪੂਜਣ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਵੱਡੇ ਇਕੱਠ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਭਾਰੀ ਇਕੱਠ ਕੀਤਾ ਗਿਆ ਤੇ ਕੋਰੋਨਾ ਦੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ।

ਭਾਰੀ ਇਕੱਠ ਕਰ ਸੁਖਬੀਰ ਸਿੰਘ ਬਾਦਲ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ
ਭਾਰੀ ਇਕੱਠ ਕਰ ਸੁਖਬੀਰ ਸਿੰਘ ਬਾਦਲ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ

By

Published : Apr 28, 2021, 11:00 PM IST

ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਵੱਲੋਂ ਐਸਓਆਈ ਦੇ ਆਲ ਇੰਡੀਆ ਪ੍ਰਧਾਨ ਦੀ ਚੋਣ ਕੀਤੀ ਗਈ। ਪਿੰਡ ਪੂਜਣ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਵੱਡੇ ਇਕੱਠ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਭਾਰੀ ਇਕੱਠ ਕੀਤਾ ਗਿਆ ਤੇ ਕੋਰੋਨਾ ਦੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ।

ਭਾਰੀ ਇਕੱਠ ਕਰ ਸੁਖਬੀਰ ਸਿੰਘ ਬਾਦਲ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ

ਇਹ ਵੀ ਪੜੋ: ਕੈਪਟਨ ਦੀ 'ਲਾਪ੍ਰਵਾਹੀ' ਕਾਰਨ ਸੂਬੇ 'ਚ ਵਧੀਆ ਕੋਰੋਨਾ: ਅਸ਼ਵਨੀ ਸ਼ਰਮਾ

ਉਥੇ ਹੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਚਾਰ ਸਾਲ ਬਰਬਾਦ ਕਰ ਦਿੱਤੇ ਹਨ ਉਹਨਾਂ ਨੇ ਲੋਕਾਂ ਨਾਲ ਕੀਤਾ ਇੱਕ ਵੀ ਵਾਅਦ ਪੂਰਾ ਨਹੀਂ ਕੀਤਾ। ਉਹਨਾਂ ਨੇ ਕਿਹਾ ਕਿ 2022 ਦੀਆਂ ਚੋਣਾਂ ’ਚ ਲੋਕ ਕਾਂਗਰਸ ਸਰਕਾਰ ਨੂੰ ਇਸ ਦਾ ਜਵਾਬ ਦੇਣਗੇ।

ਇਹ ਵੀ ਪੜੋ: ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸ਼ਹੀਦ ਪ੍ਰਭਜੀਤ ਸਿੰਘ ਦਾ ਅੰਤਮ ਸੰਸਕਾਰ

ABOUT THE AUTHOR

...view details