ਪੰਜਾਬ

punjab

ETV Bharat / state

ਅਧਿਆਪਕ ਨੇ 16 ਸਾਲ ਦੀ ਲੜਕੀ ਨਾਲ ਕੀਤਾ ਜਬਰ ਜਨਾਹ - sri muktsar sahib

ਸ੍ਰੀ ਮੁਕਤਸਰ ਸਾਹਿਬ ਤੋਂ ਵਿਦਿਆਰਥੀ ਤੇ ਅਧਿਆਪਕ ਦੇ ਰਿਸ਼ਤੇ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ।

ਫ਼ਾਇਲ ਫ਼ੋਟੋ

By

Published : Apr 13, 2019, 7:14 PM IST

ਸ੍ਰੀ ਮੁਕਤਸਰ ਸਾਹਿਬ: ਸ਼ਹਿਰ 'ਚ ਅਧਿਆਪਕ ਵਲੋਂ ਨਾਬਾਲਗ਼ ਕੁੜੀ ਨਾਲ ਜਬਰ ਜਨਾਹ ਕੀਤਾ ਗਿਆ।

ਵੀਡੀਓ।

ਇਸ ਮਾਮਲੇ ਬਾਰੇ ਪੁਲਿਸ ਨੇ ਦੱਸਿਆ ਕਿ 16 ਸਾਲਾ ਨਾਬਾਲਗ਼ ਅਧਿਆਪਕ ਕੋਲ ਟਿਊਸ਼ਨ ਪੜ੍ਹਨ ਜਾਂਦੀ ਸੀ। ਏਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੀ ਨਾਬਾਲਗ਼ ਕੁੜੀ ਦਾ ਅਧਿਆਪਕ ਨੇ ਜਬਰ ਜਨਾਹ ਕੀਤਾ। ਪੁਲਿਸ ਨੇ ਦੋਸ਼ੀ ਮਹਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ।

ABOUT THE AUTHOR

...view details