ਸ੍ਰੀ ਮੁਕਤਸਰ ਸਾਹਿਬ:ਕਹਿੰਦੇ ਹਨ ਮਜਬੂਰੀ ਬਹੁਤ ਕੁਝ ਕਰਵਾ ਦਿੰਦੀ ਹੈੈ। ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਸ੍ਰੀ ਮੁਕਤਸਰ ਸਾਹਿਬ ਤੋਂ ਜਿਥੇਇੱਕ ਟੀਨਾ ਰਾਣੀ ਨਾ ਦੀ ਔਰਤ ਚਾਹ ਦੀ ਰੇਹੜੀ ਲਾਉਣ ਲਈ ਮਜਬੂਰ ਹੋ ਗਈ ਹੈ, ਕਿਉਂਕਿ ਟੀਨਾ ਦੇ ਪਤੀ ਦੀ ਕਰੀਬ 6 ਮਹੀਨੇ ਪਹਿਲਾਂ ਅੱਖਾਂ ਦੀ ਰੋਸ਼ਨੀ ਚਲੀ ਗਈ ਸੀ ਜਿਸ ਦੇ ਇਲਾਜ ਲਈ ਟੀਨਾ ਪੈਸੇ ਇਕੱਠੇ ਕਰ ਰਹੀ ਹੈ ਜਿਸ ਵਿੱਚ ਉਸ ਦਾ ਛੋਟਾ ਪੁੱਤਰ ਵੀ ਉਸ ਦਾ ਸਾਥ ਦੇ ਰਿਹਾ ਹੈ।
ਇਹ ਵੀ ਪੜੋ: ਬਜ਼ੁਰਗ ਦੀ ਦਰਦਭਰੀ ਦਾਸਤਾਂ, ਪਰਿਵਾਰ ਦੇ 5 ਮੈਂਬਰਾਂ ਨੂੰ ਕਾਲੇ ਦੌਰ ਦੌਰਾਨ ਉਤਾਰ ਦਿੱਤਾ ਸੀ ਮੌਤ ਦੇ ਘਾਟ