ਪੰਜਾਬ

punjab

ETV Bharat / state

ਪਟਵਾਰ ਯੂਨੀਅਨ ਨੇ ਘੇਰਿਆ ਡਿਪਟੀ ਕਮਿਸ਼ਨਰ ਦਾ ਦਫ਼ਤਰ - Deputy Commissioner

ਪਟਵਾਰ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ। ਉਹਨਾਂ ਨੇ ਕਿਹਾ ਕਿ ਸਰਕਾਰ ਨੇ ਸਾਨੂੰ ਵਾਅਦਾ ਕੀਤਾ ਸੀ ਪਰ ਭਰਤੀ ਅਜੇ ਤਕ ਨਹੀਂ ਕੀਤੀ ਗਈ ਜਿਸ ਕਾਰਨ ਸਾਨੂੰ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।

ਪਟਵਾਰ ਯੂਨੀਅਨ ਨੇ ਘੇਰਿਆ ਡਿਪਟੀ ਕਮਿਸ਼ਨਰ ਦਾ ਦਫ਼ਤਰ
ਪਟਵਾਰ ਯੂਨੀਅਨ ਨੇ ਘੇਰਿਆ ਡਿਪਟੀ ਕਮਿਸ਼ਨਰ ਦਾ ਦਫ਼ਤਰ

By

Published : Jul 16, 2021, 10:22 PM IST

ਸ੍ਰੀ ਮੁਕਤਸਰ ਸਾਹਿਬ:ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪਟਵਾਰ ਯੂਨੀਅਨ ਵੱਲੋਂ ਧਰਨਾ ਦਿੱਤਾ ਗਿਆ ਜਿਥੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉੱਥੇ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਲਗਾਤਾਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰ ਰਿਹੇ ਹਾਂ, ਪਰ ਸਰਕਾਰ ਸਾਡੇ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ।

ਇਹ ਵੀ ਪੜੋ: ਪੰਜਾਬ ’ਚ ਇਸ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਦੀ ਚਿਤਾਵਨੀ

ਉਥੇ ਹੀ ਉਹਨਾਂ ਨੇ ਕਿਹਾ ਕਿ ਪਟਵਾਰੀਆਂ ਦੀ ਨਵੀਂ ਭਰਤੀ ਕੀਤੀ ਜਾਵੇ ਜਿਹੜੇ ਸਰਕਲ ਖਾਲੀ ਪਏ ਹਨ ਭਰਿਆ ਜਾਵੇ ਤੇ ਉਹਨਾਂ ਨੇ ਕਿਹਾ ਕਿ ਸਰਕਾਰ ਨੇ ਸਾਨੂੰ ਵਾਅਦਾ ਕੀਤਾ ਸੀ ਪਰ ਭਰਤੀ ਅਜੇ ਤਕ ਨਹੀਂ ਕੀਤੀ ਗਈ ਜਿਸ ਕਾਰਨ ਸਾਨੂੰ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।

ਇਹ ਵੀ ਪੜੋ: ਕਾਂਗਰਸ ਵਿਧਾਇਕ ਦੀ ਕੈਪਟਨ ਨੂੰ ਵੱਡੀ ਨਸੀਹਤ

ABOUT THE AUTHOR

...view details