ਪੰਜਾਬ

punjab

ETV Bharat / state

ਡਾਕਟਰ ਦੀ ਘਾਟ ਕਾਰਨ ਹਸਪਤਾਲ 'ਚ ਲੋਕਾਂ ਨੂੰ ਆ ਰਹੀ ਮੁਸ਼ਕਿਲ - ਡਾਕਟਰ ਨਿਯੁਕਤ ਨਹੀਂ ਕੀਤਾ

ਸਰਕਾਰ ਵਲੋਂ ਸਿਹਤ ਸਹੂਲਤਾਂ ਨੂੰ ਲੈਕੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਸਰਕਾਰ ਦੇ ਇੰਨਾਂ ਦਾਅਵਿਆਂ ਦੀ ਪੋਲ ਹਲਕਾ ਗਿੱਦੜਬਾਹਾ 'ਚ ਖੁੱਲ੍ਹਦੀ ਨਜ਼ਰ ਆਈ। ਗਿੱਦੜਬਾਹਾ ਦੇ ਸਰਕਾਰੀ ਹਸਪਤਾਲ ਜੋ ਡਾਕਟਰਾਂ ਦੀ ਕਮੀ ਕਾਰਨ ਸੰਤਾਪ ਹੰਢਾ ਰਿਹਾ ਹੈ। ਇਸ ਕਾਰਨ ਲੋਕਾਂ ਨੂੰ ਵੀ ਖੱਜ਼ਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਡਾਕਟਰ ਦੀ ਘਾਟ ਕਾਰਨ ਹਸਪਤਾਲ 'ਚ ਲੋਕਾਂ ਨੂੰ ਆ ਰਹੀ ਮੁਸ਼ਕਿਲ
ਡਾਕਟਰ ਦੀ ਘਾਟ ਕਾਰਨ ਹਸਪਤਾਲ 'ਚ ਲੋਕਾਂ ਨੂੰ ਆ ਰਹੀ ਮੁਸ਼ਕਿਲ

By

Published : Jul 4, 2021, 10:55 AM IST

ਸ੍ਰੀ ਮੁਕਤਸਰ ਸਾਹਿਬ: ਸਰਕਾਰ ਵਲੋਂ ਸਿਹਤ ਸਹੂਲਤਾਂ ਨੂੰ ਲੈਕੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਸਰਕਾਰ ਦੇ ਇੰਨਾਂ ਦਾਅਵਿਆਂ ਦੀ ਪੋਲ ਹਲਕਾ ਗਿੱਦੜਬਾਹਾ 'ਚ ਖੁੱਲ੍ਹਦੀ ਨਜ਼ਰ ਆਈ। ਗਿੱਦੜਬਾਹਾ ਦੇ ਸਰਕਾਰੀ ਹਸਪਤਾਲ ਜੋ ਡਾਕਟਰਾਂ ਦੀ ਕਮੀ ਕਾਰਨ ਸੰਤਾਪ ਹੰਢਾ ਰਿਹਾ ਹੈ। ਇਸ ਕਾਰਨ ਲੋਕਾਂ ਨੂੰ ਵੀ ਖੱਜ਼ਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਡਾਕਟਰ ਦੀ ਘਾਟ ਕਾਰਨ ਹਸਪਤਾਲ 'ਚ ਲੋਕਾਂ ਨੂੰ ਆ ਰਹੀ ਮੁਸ਼ਕਿਲ

ਇਸ ਸਬੰਧੀ ਲੋਕਾਂ ਦਾ ਕਹਿਣਾ ਕਿ ਡਾ.ਰਾਜੀਵ ਜੈਨ ਦੇ ਸਮੇਂ ਲੋਕ ਦੂਰ-ਦੂਰ ਤੋਂ ਆਪਣਾ ਇਲਾਜ ਕਰਵਾਉਣ ਲਈ ਸਿਵਲ ਹਸਪਤਾਲ ਆਉਂਦੇ ਸੀ। ਉਨ੍ਹਾਂ ਦੱਸਿਆ ਕਿ ਡਾ.ਜੈਨ ਵਲੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਹਸਪਤਾਲ 'ਚ ਕੋਈ ਹੋਰ ਡਾਕਟਰ ਨਿਯੁਕਤ ਨਹੀਂ ਕੀਤਾ ਗਿਆ। ਜਿਸ ਨੂੰ ਲੈਕੇ ਲੋਕਾਂ ਦੇ ਮਨਾਂ 'ਚ ਸਰਕਾਰ ਖਿਲਾਫ਼ ਰੋਸ ਹੈ। ਲੋਕਾਂ ਦੀ ਮੰਗ ਹੈ ਕਿ ਸਰਕਾਰ ਇਸ ਵੱਲ ਧਿਆਨ ਦੇਵੇ ਅਤੇ ਡਾਕਟਰ ਦੀ ਨਿਯੁਕਤੀ ਕਰੇ।

ਇਹ ਵੀ ਪੜ੍ਹੋ:'ਟਵਿੱਟਰ' ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸ਼ਿਕਾਇਤ

ABOUT THE AUTHOR

...view details