ਸ੍ਰੀ ਮੁਕਤਸਰ ਸਾਹਿਬ:ਪਿਛਲੇ ਕਈ ਦਿਨਾਂ ਤੋਂ ਸ੍ਰੀ ਮੁਕਤਸਰ ਸਾਹਿਬ ਵਿਚ ਗਰਮੀ (Summer) ਪੈ ਰਹੀ ਸੀ। ਗਰਮੀ ਤੋਂ ਲੋਕ ਪਰੇਸ਼ਾਨ ਸਨ, ਅੱਜ ਸਵੇਰੇ ਤੋਂ ਮੀਂਹ (Rain) ਪੈ ਰਿਹਾ ਹੈ। ਜਿਸ ਕਰਕੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਮੌਕੇ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਕਾਫੀ ਦਿਨਾਂ ਤੋਂ ਗਰਮੀ ਪੈ ਕਰਕੇ ਬਹੁਤ ਪਰੇਸ਼ਾਨ ਸਨ ਪਰ ਹੁਣ ਮੀਂਹ ਪੈਣ ਨਾਲ ਗਰਮੀ ਤੋਂ ਰਾਹਤ ਮਿਲੀ ਹੈ।
ਪੰਜਾਬ ਦੇ ਕਈ ਸ਼ਹਿਰਾਂ ’ਚ ਪਿਆ ਮੀਂਹ - ਪੰਜਾਬ ਦੇ ਕਈ ਸ਼ਹਿਰਾਂ ’ਚ ਪਿਆ ਮੀਂਹ
ਸ੍ਰੀ ਮੁਕਤਸਰ ਸਾਹਿਬ ਵਿਚ ਪਿਛਲੇ ਕਈ ਦਿਨਾਂ ਤੋਂ ਗਰਮੀ (Summer) ਪੈ ਰਹੀ ਸੀ। ਜਿਸ ਕਰਕੇ ਲੋਕ ਪਰੇਸ਼ਾਨ ਸਨ।ਹੁਣ ਭਾਰੀ ਮੀਂਹ (Rain)ਪੈਣ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ।
ਭਾਰੀ ਮੀਂਹ ਪੈਣ ਕਾਰਨ ਗਰਮੀ ਤੋਂ ਰਾਹਤ
ਉਧਰ ਕਿਸਾਨਾਂ ਦਾ ਕਹਿਣਾ ਹੈ ਕਿ ਇਹ ਮੀਂਹ ਝੋਨੇ ਦੀ ਫਸਲ ਲਈ ਲਾਹੇਵੰਦ ਹੈ। ਉਨ੍ਹਾਂ ਦੱਸਿਆ ਹੈ ਕਿ ਮੀਂਹ ਪੈਣ ਨਾਲ ਗਰਮੀ ਤੋਂ ਵੀ ਰਾਹਤ ਮਿਲੀ ਹੈ। ਕਿਸਾਨਾਂ ਦੇ ਚਿਹਰੇ ਉਤੇ ਰੌਣਕਾਂ ਹਨ। ਲਗਾਤਾਰ ਮੀਂਹ ਪੈਣ ਕਾਰਨ ਗਲੀਆਂ ਵਿਚ ਪਾਣੀ ਵਿਚ ਖੜਨਾ ਸ਼ੁਰੂ ਹੋ ਗਿਆ ਹੈ।