ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ਤੋਂ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਇੱਕ ਮਜ਼ਦੂਰ ਨੂੰ ਅਰਧਨਗਨ ਕਰ ਕੁੱਟਿਆ ਜਾ ਰਿਹਾ ਹੈ। ਇਹ ਵੀਡੀਓ ਹਲਕੇ ਲੰਬੀ ਦਾ ਦੱਸਿਆ ਜਾ ਰਿਹਾ ਹੈ।
ਇਹ ਵੀ ਪੜੋ: ਦਰਿੰਦਗੀ ਦੀਆਂ ਹੱਦਾਂ ਪਾਰ, ਦਿਲ ਦੇ ਕਮਜ਼ੋਰ ਨਾ ਦੇਖਣ ਇਹ ਵੀਡੀਓ !

ਜਾਣਕਾਰੀ ਮੁਤਾਬਿਕ ਇਹ ਵਿਅਕਤੀ ਦਲਿਤ ਸਮਾਜ ਨਾਲ ਸਬੰਧ ਰੱਖਦਾ ਹੈ ਜਿਸ ਨੂੰ ਇੱਟ ਭੱਠੇ ਦੇ ਮਾਲਕ ਨੇ ਬੰਨ੍ਹਿਆ ਹੋਇਆ ਹੈ।