ਤਰਨ ਤਾਰਨ: ਜੰਮੂ-ਕਸ਼ਮੀਰ ਦੇ ਸੁੰਦਰਬਾਨੀ ਸੈਕਟਰ ਵਿੱਚ ਭਾਰਤੀ ਫ਼ੌਜ ਦੇ ਸ਼ਹੀਦ ਪੰਜਾਬ ਦੇ ਰਾਇਫ਼ਲਮੈਨ ਸੁਖਬੀਰ ਸਿੰਘ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਪਿੰਡ ਖਵਾਸਪੁਰ ਵਿਖੇ ਪੁੱਜ ਗਈ ਹੈ।
ਸ਼ਹੀਦ ਸੁਖਬੀਰ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ ਖਵਾਸਪੁਰ - ਸ਼ਹੀਦ ਸੁਖਬੀਰ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ
ਜੰਮੂ-ਕਸ਼ਮੀਰ ਦੇ ਸੁੰਦਰਬਾਨੀ ਸੈਕਟਰ ਵਿਖੇ ਸ਼ਹੀਦ ਹੋਏ ਤਰਨਤਾਰਨ ਦੇ ਸ਼ਹੀਦ ਸੁਖਬੀਰ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਪਹੁੰਚੀ।
ਸ਼ਹੀਦ ਸੁਖਬੀਰ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ ਖਵਾਸਪੁਰ
ਤੁਹਾਨੂੰ ਦੱਸ ਦਈਏ ਕਿ ਬੀਤੀ ਕੱਲ੍ਹ ਪਾਕਿਸਤਾਨੀ ਫ਼ੌਜੀਆਂ ਵੱਲੋਂ ਕੀਤੀ ਗਈ ਫ਼ਾਇਰਿੰਗ ਵਿੱਚ ਭਾਰਤੀ ਫ਼ੌਜ ਦੇ 3 ਜਵਾਨ ਸ਼ਹੀਦ ਹੋ ਗਏ ਸਨ। ਇਨ੍ਹਾਂ ਸ਼ਹੀਦ ਹੋਏ 3 ਜਵਾਨਾਂ ਵਿੱਚ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਖਵਾਸਪੁਰ ਦਾ ਸੁਖਬੀਰ ਸਿੰਘ ਵੀ ਸ਼ਾਮਲ ਸੀ।
Last Updated : Nov 28, 2020, 4:49 PM IST