ਪੰਜਾਬ

punjab

ETV Bharat / state

ਨਿਗਮ ਚੋਣਾਂ ਨੂੰ ਲੈ ਕੇ ਅਨਮੋਲ ਗਗਨ ਮਾਨ ਪਹੁੰਚੀ ਭਿੱਖੀਵਿੰਡ - ਤਰਨ ਤਾਰਨ

ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਕੰਪੇਨਿੰਗ ਕਰਨ ਲਈ ਪਹੁੰਚੀ ਅਨਮੋਲ ਗਗਨ ਮਾਨ ਭਿੱਖੀਵਿੰਡ ਵਾਸੀਆਂ ਨੇ ਨਿੱਘਾ ਸਵਾਗਤ ਕੀਤਾ।

ਨਿਗਮ ਚੋਣਾਂ ਨੂੰ ਲੈ ਕੇ ਅਨਮੋਲ ਗਗਨ ਮਾਨ ਪਹੁੰਚੀ ਭਿੱਖੀਵਿੰਡ
ਨਿਗਮ ਚੋਣਾਂ ਨੂੰ ਲੈ ਕੇ ਅਨਮੋਲ ਗਗਨ ਮਾਨ ਪਹੁੰਚੀ ਭਿੱਖੀਵਿੰਡ

By

Published : Feb 10, 2021, 10:13 PM IST

ਤਰਨਤਾਰਨ: ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਕੰਪੇਨਿੰਗ ਕਰਨ ਲਈ ਪਹੁੰਚੀ ਅਨਮੋਲ ਗਗਨ ਮਾਨ ਭਿੱਖੀਵਿੰਡ ਵਾਸੀਆਂ ਨੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਵੱਲੋਂ ਪਹੁੰਚੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਵੋਟਾਂ ਵੇਲੇ ਨਾਮਜ਼ਦਗੀਆਂ ਦਾਖ਼ਲ ਕਰਨ ਸਮੇਂ ਹੋਈ ਗੁੰਡਾਗਰਦੀ ਲੋਕਤੰਤਰ ਦਾ ਘਾਣ ਹੈ ਜੋ ਕਿ ਕਾਂਗਰਸੀਆਂ ਨੂੰ ਆਪਣੀ ਹਾਰ ਦਿਖਾਈ ਦਿੰਦੀ ਹੈ।

ਨਿਗਮ ਚੋਣਾਂ ਨੂੰ ਲੈ ਕੇ ਅਨਮੋਲ ਗਗਨ ਮਾਨ ਪਹੁੰਚੀ ਭਿੱਖੀਵਿੰਡ

ਇਸ ਲਈ ਉਹ ਅਜਿਹੀਆਂ ਵਾਰਦਾਤਾਂ ਕਰਕੇ ਆਪਣੀ ਹਾਰ ਦਾ ਸਬੂਤ ਦੇ ਰਹੇ ਹਨ। ਉਸ ਨੇ ਭਿੱਖੀਵਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੀ ਪਾਰਟੀ ਨੂੰ ਹਾਰ ਦਾ ਸ਼ੀਸ਼ਾ ਵਿਖਾ ਕੇ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਤਾਂ ਕਿ ਲੋਕਤੰਤਰ ਦੇ ਹੋ ਰਹੇ ਘਾਣ ਨੂੰ ਬਚਾਇਆ ਜਾ ਸਕੇ।

ABOUT THE AUTHOR

...view details