ਤਰਨਤਾਰਨ :ਤਰਨਤਾਰਨ ਪੁਲਿਸ ਨੇ 600 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਫੜੀ ਹੈ। ਪੁਲਿਸ ਤੋਂ ਮਿਲੀ ਜਾਣਕਾਰੀ (Police Recovered Heroin) ਅਨੁਸਾਰ ਲਵਜੀਤ ਸਿੰਘ ਉਰਫ ਲਵਪ੍ਰੀਤ ਸਿੰਘ ਵਾਸੀ ਪੰਜਵੜ ਥਾਣਾ ਝਬਾਲ, ਨਿਰਮਲ ਸਿੰਘ ਉਰਫ ਨਿੰਮਾ ਅਤੇ ਸੁਖਵਿੰਦਰ ਸਿੰਘ ਉਰਫ ਬਿੱਟੀ ਵੱਡੀ ਪੱਧਰ ਉੱਤੇ ਹੈਰੋਇਨ ਅਤੇ ਨਜਾਇਜ਼ ਅਸਲੇ ਦੀ ਸਪਲਾਈ (Supply of heroin and illegal ammunition) ਕਰਦੇ ਸਨ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।
ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਪਾਸੋਂ 600 ਗ੍ਰਾਮ ਹੈਰੋਇਨ, ਅਣਚੱਲੇ ਕਾਰਤੂਸ, ਮੋਟਰਸਾਈਕਲ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਪੁਲਿਸ ਦੇ ਮੁਤਾਬਿਕ ਇਹ ਮੁਲਜ਼ਮ ਡਰੱਗ ਮਨੀ ਨੂੰ “ ਧੰਨ ਵਰਸ਼ਾਂ “ ਦੇ ਖਾਲ਼ੀ ਡੱਬਿਆਂ ਵਿੱਚ ਪਾ (Dhan Varsha) ਕੇ ਪਾਰਸਲ ਬਣਾ ਕੇ ਆਮ ਪਾਰਸਲ ਦੀ ਆੜ ਵਿੱਚ ਵੱਖ-ਵੱਖ ਬੱਸਾਂ ਰਾਹੀਂ ਦੇਸ਼ ਵਿੱਚ ਸਪਲਾਈ ਕਰਦੇ ਸਨ।
- Ferozepur Government Hospital: ਸਰਕਾਰੀ ਹਸਪਤਾਲ 'ਚ ਮਰੀਜ਼ ਹੋ ਰਹੇ ਹਨ ਖੱਜਲ, ਡਿਲੀਵਰੀ ਕਰਵਾਉਣ ਆਈ ਮਹਿਲਾ ਨਾਲ ਕੀਤਾ ਮਾੜਾ ਵਤੀਰਾ
- Homemade Sweets: 15 ਸਾਲ ਵਿਦੇਸ਼ਾਂ ’ਚ ਧੱਕੇ ਖਾਣ ਤੋਂ ਬਾਅਦ ਸੁਖਬੀਰ ਸਿੰਘ ਨੇ ਪੰਜਾਬ ਵਿੱਚ ਆ ਕੇ ਕੀਤਾ ਵਪਾਰ, ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਦਿੱਤੀ ਨੇਕ ਸਲਾਹ
- Student Elections in PU: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਚ ਵਿਦਿਆਰਥੀ ਚੋਣਾਂ ਦੇ ਪ੍ਰਚਾਰ ਦਾ ਆਖਰੀ ਦਿਨ, ਪ੍ਰਧਾਨਗੀ ਲਈ 9 ਉਮੀਦਵਾਰ ਚੋਣ ਮੈਦਾਨ 'ਚ