ਪੰਜਾਬ

punjab

ETV Bharat / state

ਤਰਨ ਤਾਰਨ : ASI ਤੇ ਨੌਜਵਾਨਾਂ ਦੀ ਆਪਸ 'ਚ ਹੋਈ ਝੜਪ

ਕੋਰੋਨਾ ਤੋਂ ਬਚਾਅ ਲਈ ਲੱਗੇ ਕਰਫਿਊ ਵਿੱਚ ਪੰਜਾਬ ਪੁਲਿਸ ਦੇ ਡਿਊਟੀ ਦੇ ਰਹੇ ਮੁਲਾਜ਼ਮਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਦੌਰਾਨ ਹੀ ਇੱਕ ਵੀਡੀਓ ਤਰਨ ਤਾਰਨ ਤੋਂ ਸਾਹਮਣੇ ਆਈ ਹੈ।

By

Published : May 2, 2020, 5:43 PM IST

ਤਰਨ ਤਾਰਨ : ਨਾਕਟ 'ਤੇ ਤਨਾਇਤ ਪੁਲਿਸ ਮੁਲਾਜ਼ਮਾਂ ਨਾਲ ਨੌਜਵਾਨਾਂ ਦੀ ਹੋਈ ਝੜਪ
ਤਰਨ ਤਾਰਨ : ਨਾਕਟ 'ਤੇ ਤਨਾਇਤ ਪੁਲਿਸ ਮੁਲਾਜ਼ਮਾਂ ਨਾਲ ਨੌਜਵਾਨਾਂ ਦੀ ਹੋਈ ਝੜਪ

ਤਰਨ ਤਾਰਨ : ਕੋਰੋਨਾ ਤੋਂ ਬਚਾਅ ਲਈ ਲੱਗੇ ਕਰਫਿਊ ਵਿੱਚ ਪੰਜਾਬ ਪੁਲਿਸ ਦੇ ਡਿਊਟੀ ਦੇ ਰਹੇ ਮੁਲਾਜ਼ਮਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਦੌਰਾਨ ਹੀ ਇੱਕ ਵੀਡੀਓ ਤਰਨ ਤਾਰਨ ਤੋਂ ਸਾਹਮਣੇ ਆਈ ਹੈ, ਜਿਸ ਵਿੱਚ ਦੋ ਨੌਜਵਾਨਾਂ ਅਤੇ ਪੁਲਿਸ ਦੇ ਮੁਲਾਜ਼ਮਾਂ ਵਿੱਚ ਝੜਪ ਹੁੰਦੀ ਹੋਈ ਦਿਖਾਈ ਦੇ ਰਹੀ ਹੈ।

ਤਰਨ ਤਾਰਨ : ਨਾਕਟ 'ਤੇ ਤਨਾਇਤ ਪੁਲਿਸ ਮੁਲਾਜ਼ਮਾਂ ਨਾਲ ਨੌਜਵਾਨਾਂ ਦੀ ਹੋਈ ਝੜਪ

ਇਹ ਘਟਨਾ ਥਾਣਾ ਖਾਲੜਾ ਦੀ ਦੱਸੀ ਜਾ ਰਹੀ ਹੈ। ਇਸ ਘਟਨਾ ਵਿੱਚ ਨਾਕਾਬੰਦੀ ਦੌਰਾਨ 2 ਮੋਟਰਸਾਈਕਲ ਸਵਾਰ ਨੌਜਵਾਨਾਂ ਡਿਉਟੀ 'ਤੇ ਖੜੇ ਏਐੱਸਆਈ ਨੂੰ ਧੱਕਾ ਮਾਰ ਕੇ ਦੌੜ ਗਏ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਉਕਤ ਵਿਅਕਤੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

For All Latest Updates

ABOUT THE AUTHOR

...view details