ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਉਮੀਦਵਾਰ ਬਲਜਿੰਦਰ ਕੌਰ ਨੇ ਦਿੱਤਾ ਬਿਆਨ - Aam Aadmi Party candidate Baljinder Kaur
ਬਠਿੰਡਾ: ਪੰਜਾਬ ਚੋਣਾਂ ਵਿੱਚ ਆਪ ਦੀ ਜਿੱਤ ਪੱਕੀ ਹੋ ਚੁੱਕੀ ਹੈ। ਪੰਜਾਬ ਦੇ ਆਵਾਮ ਨੇ ਪੰਜਾਬ ਦੀ ਸਿਆਸਤ ਨੂੰ ਬਦਲ ਕੇ ਰੱਖ ਦਿੱਤਾ ਹੈ। ਜਿੱਥੇ ਆਮ ਆਦਮੀ ਪਾਰਟੀ ਵੱਡੀ ਲੀਡ ਹਾਸਿਲ ਕਰਕੇ ਜਿੱਤ ਵੱਲ ਵਧ ਰਹੀ ਹੈ ਉੱਥੇ ਹੀ ਪੰਜਾਬ ਦੇ ਵੱਡੇ ਸਿਆਸੀ ਧੁਨੰਤਰਾਂ ਨੂੰ ਮੂੰਹ ਦੀ ਖਾਣੀ ਪਈ ਹੈ ਭਾਵ ਪੰਜਾਬ ਦੇ ਵੱਡੇ ਦਿੱਗਜਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸੇ ਤਰ੍ਹਾਂ ਹੀ ਤਲਵੰਡੀ ਸਾਬੋ ਤੋਂ ਆਪ ਉਮੀਦਵਾਰ ਬਲਜਿੰਦਰ ਕੌਰ ਨੇ ਜਿੱਤ ਹਾਸਿਲ ਕੀਤੀ। ਇਸ ਤੋਂ ਬਾਅਦ ਉਹ ਮੀਡੀਆ ਦਾ ਸਾਹਮਣੇ ਆਏ ਅਤੇ ਜਿੱਤ ਸੰਬੰਧੀ ਕਈ ਅਹਿਮ ਗੱਲਾਂ ਬੋਲੀਆਂ।
Last Updated : Feb 3, 2023, 8:19 PM IST