ਚੋਣ ਪ੍ਰਚਾਰ ਦੌਰਾਨ ਭਗਵੰਤ ਮਾਨ ਦਾ ਨਜ਼ਰ ਆਇਆ ਸੁਰੀਲਾ ਅੰਦਾਜ਼, ਦੇਖੋ ਵੀਡੀਓ - ਪੰਜਾਬ ਵਿਧਾਨਸਭਾ ਚੋਣਾਂ 2022
ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Election 2022) ਨੂੰ ਕੁਝ ਹੀ ਸਮਾਂ ਰਹਿ ਗਿਆ ਹੈ। 20 ਫਰਵਰੀ ਨੂੰ ਵੋਟਿੰਗ ਹੋਵੇਗੀ ਜਿਸ ਦੇ ਚੱਲਦੇ ਪੰਜਾਬ ’ਚ ਚੋਣ ਅਖਾੜਾ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਉਮੀਦਵਾਰਾਂ ਵੱਲੋਂ ਆਪਣੇ ਆਪਣੇ ਹਲਕਿਆਂ ’ਚ ਚੋਣ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੀਐੱਮ ਉਮੀਦਵਾਰ ਭਗਵੰਤ ਮਾਨ ਵੱਲੋਂ ਵੀ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਚੋਣ ਪ੍ਰਚਾਰ ਦੌਰਾਨ ਭਗਵੰਤ ਮਾਨ ਦਾ ਸੁਰੀਲਾ ਅੰਦਾਜ ਵੀ ਦੇਖਣ ਨੂੰ ਮਿਲਿਆ। ਇਸ ਦੌਰਾਨ ਉਨ੍ਹਾਂ ਦਾ ਸਾਥ ਪੰਜਾਬੀ ਇੰਡਸਟਰੀ ਦੇ ਗਾਇਕ ਅਤੇ ਅਦਾਕਾਰ ਕਰਮਜੀਤ ਅਨਮੋਲ ਦਿੰਦੇ ਹੋਏ ਨਜ਼ਰ ਆਏ।
Last Updated : Feb 3, 2023, 8:11 PM IST