ਆਪ ਵਿਧਾਇਕ ਚਰਨਜੀਤ ਚੰਨੀ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ - ਸਰਕਾਰ ਨੌਕਰੀਆਂ ਦੇਣ ਦੇ ਵਾਅਦੇ ਪੂਰੇ ਕਰੇਗੀ
ਰੂਪਨਗਰ: ਇਥੇ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਆਮ ਆਦਮੀ ਪਾਰਟੀ ਦੇ ਹਲਕਾ ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਗੁਰੂ ਸਹਿਬ ਦਾ ਆਸ਼ੀਰਵਾਦ ਲੈਣ ਪਹੁੰਚੇ। ਉਪਰੰਤ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਮਾਨਦਾਰ ਸਰਕਾਰ ਹੈ ਅਤੇ ਭਗਵੰਤ ਮਾਨ ਦਾ ਸਤਿਕਾਰ ਕਰਦੀ ਹੈ। ਮੰਤਰੀ ਦੀ ਅਗਵਾਈ 'ਚ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨਗੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਮੁੱਦੇ 'ਤੇ ਉਹ ਆਪਣਾ ਸਟੈਂਡ ਸਪੱਸ਼ਟ ਕਰ ਚੁੱਕੇ ਹਨ ਅਤੇ ਅੱਗੇ ਜਿੱਥੇ ਵੀ ਲੜਾਈ ਲੜਨੀ ਪਈ ਉਹ ਸਰਕਾਰ ਵੱਲੋਂ ਕੀਤੇ ਵਾਅਦਿਆਂ 'ਤੇ ਚੱਲਦਿਆਂ ਹੀ ਲੜੀ ਜਾਵੇਗੀ। ਚਾਹੇ ਪਾਵਰ ਯੂਨਿਟ ਵਿੱਚ ਹੋਵੇ। ਸਰਕਾਰ ਨੌਕਰੀਆਂ ਦੇਣ ਦੇ ਵਾਅਦੇ ਪੂਰੇ ਕਰੇਗੀ ਅਤੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਦੇ ਡੇਰਾ ਡੋਮੇਲੀ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਉਣਗੇ। ਜਿੱਥੇ ਅੱਖਾਂ ਸੰਤਾਂ ਦੁਆਰਾ ਲੋਕਾਂ ਦੀ ਸਹੂਲਤ ਲਈ ਕੈਂਪ ਲਗਾਏ ਜਾਂਦੇ ਹਨ।
Last Updated : Feb 3, 2023, 8:21 PM IST