'ਆਪ' ਵਰਕਰਾਂ ਨੇ ਕੱਢਿਆ ਮੋਟਰਸਾਈਕਲ ਮਾਰਚ - Various pictures of the celebration on social media
ਅੰਮ੍ਰਿਤਸਰ: ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party in Punjab) ਨੂੰ ਜਿੱਤਿਆ 24 ਘੰਟੇ ਦਾ ਸਮਾਂ ਹੋ ਚੁੱਕਾ ਹੈ, ਪਰ ਹਾਲੇ ਤੱਕ ਵੀ ਪੰਜਾਬ ਦੇ ਲੋਕ ਜਿੱਤ ਦਾ ਜਸ਼ਨ ਮਨਾ ਰਹੇ ਹਨ। ਲਗਾਤਾਰ ਹੀ ਸੋਸ਼ਲ ਮੀਡੀਆ ਦੇ ਉੱਤੇ ਜਸ਼ਨ ਦੀਆਂ ਵੱਖ-ਵੱਖ ਤਸਵੀਰਾਂ (Various pictures of the celebration on social media) ਵੀ ਵੇਖਣ ਨੂੰ ਮਿਲ ਰਹੀਆਂ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ (Aam Aadmi Party) ਦੇ ਆਗੂਆਂ ਤੇ ਵਰਕਰਾਂ ਵੱਲੋਂ ਹੁਣ ਆਮ ਲੋਕਾਂ ਦਾ ਧੰਨਵਾਦ ਵੀ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦੇ ਅੰਮ੍ਰਿਤਸਰ ਦੇ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਲੋਕਾਂ ਦਾ ਧੰਨਵਾਦ ਕਰਨ ਲਈ ਇੱਕ ਮੋਟਰਸਾਈਕਲ ਮਾਰਚ ਕੀਤਾ ਗਿਆ ਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ ਗਿਆ।
Last Updated : Feb 3, 2023, 8:19 PM IST