ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਆਂਗਣਵਾੜੀ ਵਰਕਰਾਂ ਦਾ ਰੋਸ ਪ੍ਰਦਰਸ਼ਨ - ਜਲੰਧਰ ਦੇ ਡੀਸੀ ਦਫ਼ਤਰ
ਜਲੰਧਰ: ਜਲੰਧਰ ਦੇ ਡੀਸੀ ਦਫ਼ਤਰ ਦੇ ਬਾਹਰ ਮੰਗਲਵਾਰ ਨੂੰ ਆਂਗਣਵਾੜੀ ਮੁਲਾਜ਼ਮ ਸੀਟੂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਮੋਦੀ ਤੇ ਕੇਜਰੀਵਾਲ ਦੇ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਆਂਗਣਵਾੜੀ ਮੁਲਾਜ਼ਮਾਂ ਵੱਲੋਂ ਕਿਹਾ ਗਿਆ ਹੈ ਕਿ ਜੋ ਸਰਕਾਰ ਵੱਲੋਂ ਮਾੜੀਆਂ ਨੀਤੀਆਂ ਲੈ ਕੇ ਆਈਆਂ ਜਾ ਰਹੀਆਂ ਹਨ, ਉਸ ਦੇ ਵਿਰੋਧ ਵਿੱਚ ਉਨ੍ਹਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
Last Updated : Feb 3, 2023, 8:19 PM IST