ਪੰਜਾਬ

punjab

ETV Bharat / videos

ਮਾਨਸਾ ਵਿੱਚ ਮਹਿਲਾ ਦਿਵਸ ਮੌਕੇ ਆਂਗਨਵਾੜੀ ਵਰਕਰਾਂ ਦਾ ਮੁਜਾਹਰਾ - demand solution on priority

By

Published : Mar 8, 2022, 4:47 PM IST

Updated : Feb 3, 2023, 8:18 PM IST

ਮਾਨਸਾ:ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮਾਨਸਾ (mansa news) ਦੇ ਵਿਚ ਆਂਗਣਵਾੜੀ ਵਰਕਰਾਂ ਵੱਲੋਂ ਰੋਸ ਮਾਰਚ (anganwari workers held protest march) ਕਰਕੇ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ (anganwari workers held protest at mansa) । ਉਨ੍ਹਾਂ ਕਿਹਾ ਕਿ ਅੱਜ ਕੇਂਦਰ ਸਰਕਾਰ ਨੂੰ ਆਪਣਾ ਮੰਗ ਪੱਤਰ ਭੇਜਿਆ ਜਾਵੇਗਾ (anganwari workers will give memorandum to center) ਤਾਂ ਕਿ ਉਨ੍ਹਾਂ ਦੀਆਂ ਮੰਗਾਂ ਨੇ ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ (demand solution on priority)। ਮਾਨਸਾ ਵਿਖੇ ਆਂਗਣਬਾੜੀ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਇਸ ਮੌਕੇ ਚਰਨਜੀਤ ਕੌਰ ਅਤੇ ਮੀਨਾ ਰਾਣੀ ਨੇ ਕੇਂਦਰ ਦੇ ਖਿਲਾਫ ਬੋਲਦਿਆਂ ਕਿਹਾ ਕਿ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਕਿਉਂਕਿ ਉਨ੍ਹਾਂ ਨੂੰ ਬਹੁਤ ਹੀ ਘੱਟ ਉਜਰਤ ਤੇ ਗੁਜ਼ਾਰਾ ਕਰਨਾ ਪੈ ਰਿਹਾ ਹੈ ਇਸ ਤੋਂ ਇਲਾਵਾ ਅੱਜ ਦੇਸ਼ ਦੇ ਵਿੱਚ ਅੌਰਤਾਂ ਕਿਤੇ ਵੀ ਸੁਰੱਖਿਅਤ ਨਹੀਂ ਜਿਸ ਦੇ ਘਰ ਲਈ ਅੱਜ ਉਨ੍ਹਾਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਮ ਇੱਕ ਮੰਗ ਪੱਤਰ ਵੀ ਭੇਜਿਆ ਜਾ ਰਿਹਾ ਹੈ ਤਾਂ ਕਿ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।
Last Updated : Feb 3, 2023, 8:18 PM IST

For All Latest Updates

TAGGED:

mansa

ABOUT THE AUTHOR

...view details